07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਮੁਹਾਰ ਤੋਂ ਮੁਫਤ ਬੱਸ ਤੀਰਥ ਯਾਤਰਾ ਰਵਾਨਾ

ਓਠੀਆ, 6 ੀਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾਂ ਦੇ ਪਿੰਡ ਮੁਹਾਰ ਤੋਂ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਦੇ ਨਿਸ਼ਾ ਨਿਰਦੇਸ਼ਾਂ ’ਤੇ ਪਿੰਡ ਮੁਹਾਰ ਦੇ ਆਮ ਆਦਮੀ ਪਾਰਟੀ ਦੇ ਸਰਪੰਚ ਅਮਰਜੀਤ ਸਿੰਘ ਮੁਹਾਰ ਦੀ ਅਗਵਾਈ ਹੇਠ ਅੱਜ ਪਿੰਡ ਤੋਂ ਮੁਫ਼ਤ ਤੀਰਥ ਯਾਤਰਾ ਬੱਸ ਸਤਿਨਾਮ ਸ੍ਰੀ ਵਾਹਿਗੁਰੂ ਜੀ ਦੇ ਜੈਕਾਰਿਆ ਦੀ ਗੂੰਜ ਨਾਲ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਲਈ ਪਿੰਡ ਤੋਂ ਰਵਾਨਾ ਹੋਈ। ਇਸ ਮੌਕੇ ’ਤੇ ਅੰਮ੍ਰਿਤਪਾਲ ਸਿੰਘ ਸ਼ਹੂਰਾ, ਪੀ.

ਅਜੀਤ ਡੈਸਕ 07-10-2026
ਓਠੀਆ, 6 ੀਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾਂ ਦੇ ਪਿੰਡ ਮੁਹਾਰ ਤੋਂ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਦੇ ਨਿਸ਼ਾ ਨਿਰਦੇਸ਼ਾਂ ’ਤੇ ਪਿੰਡ ਮੁਹਾਰ ਦੇ ਆਮ ਆਦਮੀ ਪਾਰਟੀ ਦੇ ਸਰਪੰਚ ਅਮਰਜੀਤ ਸਿੰਘ ਮੁਹਾਰ ਦੀ ਅਗਵਾਈ ਹੇਠ ਅੱਜ ਪਿੰਡ ਤੋਂ ਮੁਫ਼ਤ ਤੀਰਥ ਯਾਤਰਾ ਬੱਸ ਸਤਿਨਾਮ ਸ੍ਰੀ ਵਾਹਿਗੁਰੂ ਜੀ ਦੇ ਜੈਕਾਰਿਆ ਦੀ ਗੂੰਜ ਨਾਲ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਲਈ ਪਿੰਡ ਤੋਂ ਰਵਾਨਾ ਹੋਈ। ਇਸ ਮੌਕੇ ’ਤੇ ਅੰਮ੍ਰਿਤਪਾਲ ਸਿੰਘ ਸ਼ਹੂਰਾ, ਪੀ. ਏ. ਅਭਿਜੋਤ ਸਿੰਘ, ਅਮਨਦੀਪ ਸਿੰਘ, ਜਗਤਾਰ ਸਿੰਘ, ਜਸਮੇਲ ਸਿੰਘ ਵਿਜੀ ਕੁਮਾਰ ਲਾਡਾ ਮੈਂਬਰ ਆਦ ਹਾਜ਼ਰ ਸਨ ।
ਪਿਛਲੀ ਖ਼ਬਰ ਨਵੇਂ ਰਾਸ਼ਨ ਕਾਰਡਾਂ ਦੀ ਜਾਂਚ ਦਾ ਕੰਮ ਸ਼ੁਰੂ ਅਗਲੀ ਖ਼ਬਰ ਸਦਾਰੰਗ ਵਿਖੇ ਬਲਵਿੰਦਰ ਲਾਡੀ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਤੱਕ ਦੇ ਸਿਹਤ ਬੀਮਾ ਕਾਰਡ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।