07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਨਵੇਂ ਰਾਸ਼ਨ ਕਾਰਡਾਂ ਦੀ ਜਾਂਚ ਦਾ ਕੰਮ ਸ਼ੁਰੂ

ਸਠਿਆਲਾ, 6 ਅਕਤੂਬਰ (ਜਗੀਰ ਸਿੰਘ ਸਫਰੀ) ਪੰਜਾਬ ਸਰਕਾਰ ਵਲੋਂ ਨਵੇਂ 10 ਲੱਖ ਰਾਸ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਹੁਣ ਪਿੰਡ-ਪਿੰਡ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਮੌਕੇ ਮਾ: ਪ੍ਰਭਜੋਤ ਸਿੰਘ ਨੇ ਦੱਸਿਆ ਹੈ ਕਿ ਐੱਸ.

ਅਜੀਤ ਡੈਸਕ 07-10-2026
ਸਠਿਆਲਾ, 6 ਅਕਤੂਬਰ (ਜਗੀਰ ਸਿੰਘ ਸਫਰੀ) ਪੰਜਾਬ ਸਰਕਾਰ ਵਲੋਂ ਨਵੇਂ 10 ਲੱਖ ਰਾਸ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਹੁਣ ਪਿੰਡ-ਪਿੰਡ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਮੌਕੇ ਮਾ: ਪ੍ਰਭਜੋਤ ਸਿੰਘ ਨੇ ਦੱਸਿਆ ਹੈ ਕਿ ਐੱਸ.ਡੀ.ਐੱਮ. ਜਸ਼ਨਜੀਤ ਸਿੰਘ ਬਾਬਾ ਬਕਾਲਾ ਸਾਹਿਬ ਦੇ ਨਿਰਦੇਸ਼ਾਂ ’ਤੇ ਪਿੰਡ ਸਠਿਆਲਾ ਦੇ 1037 ਨਵੇਂ ਰਾਸ਼ਨ ਕਾਰਡ ਵਿਚੋਂ 500 ਤੋਂ ਵੱਧ ਲਾਭਪਾਤਰੀਆਂ ਦੇ ਘਰਾਂ ਤੱਕ ਪਹੁੰਚ ਕਰਕੇ ਰਾਸ਼ਨ ਕਾਰਡਾਂ ਵਿੱਚ ਦਰਜ ਵੇਰਵਿਆਂ ਦੀ ਜਾਂਚ ਕੀਤੀ ਗਈ ਹੈ ।
ਪਿਛਲੀ ਖ਼ਬਰ ਖੰਡ ਮਿੱਲ ਕਾਮਿਆਂ ਦੀਆਂ ਮੰਗਾਂ ਸੰਬੰਧੀ ਵਿਧਾਇਕ ਧਾਲੀਵਾਲ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਮੁਹਾਰ ਤੋਂ ਮੁਫਤ ਬੱਸ ਤੀਰਥ ਯਾਤਰਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।