ਮਾਪੇ-ਅਧਿਆਪਕ ਮਿਲਣੀ ਬੱਚਿਆਂ ਦੇ ਸੁਨਹਿਰੀ ਭਵਿੱਖ ਦੀ ਮਜ਼ਬੂਤ ਨੀਂਹ- ਹਰਭਜਨ ਸਿੰਘ ਈ. ਟੀ. ਓ.
ਜੰਡਿਆਲਾ ਗੁਰੂ, 9 ਅਕਤੂਬਰ (ਅੰਮ੍ਰਿਤ ਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਕੀਤੇ ਜਾ ਰਹੇ ਸੁਧਾਰਾਂ ਤਹਿਤ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸੇ ਲੜੀ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.
ਜੰਡਿਆਲਾ ਗੁਰੂ ਤੇ ਗਹਿਰੀ ਮੰਡੀ ਦੇ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ ਵਿਚ ਸ਼ਿਰਕਤ ਕਰਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ.। ਤਸਵੀਰ : ਅੰਮ੍ਰਿਤ ਪਾਲ ਸਿੰਘ
10-10-2026