12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਆਸ ਵਿਖੇ ਮੇਗਾ ਮਾਪੇ ਮਿਲਣੀ

ਬਿਆਸ, 11 ਅਕਤੂਬਰ (ਨਰਿੰਦਰ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠਾਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਦੇ ਸਾਰੇ ਹੀ ਸਰਕਾਰੀ ਸਕੂਲਾਂ ਵਿਚ ਮੇਗਾ ਮਾਪੇ ਮਿਲਣੀ ਰੱਖੀ ਗਈ। ਵਧੇਰੇ ਜਾਣਕਾਰੀ ’ਚ ਪ੍ਰਿੰ: ਰਜੀਵ ਕਪੂਰ ਨੇ ਦੱਸਿਆ ਕਿ ਇਸ ਮਿਲਣੀ ਦੇ ਵਿਚ ਬਿਆਸ ਸਕੂਲ ਵਿਖੇ ਵੱਡੇ ਪੱਧਰ ’ਤੇ ਬੱਚਿਆਂ ਦੇ ਮਾਂ ਪਿਓ ਨੇ ਹਾਜ਼ਰੀ ਭਰੀ ਅਤੇ ਬੱਚਿਆਂ ਦੇ ਕਾਰਗੁਜ਼ਾਰੀ ਦੀ ਜਾਣਕਾਰੀ ਪ੍ਰਾਪਤ ਕੀਤੀ।

ਅਜੀਤ ਡੈਸਕ 12-10-2026
ਬਿਆਸ, 11 ਅਕਤੂਬਰ (ਨਰਿੰਦਰ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠਾਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਦੇ ਸਾਰੇ ਹੀ ਸਰਕਾਰੀ ਸਕੂਲਾਂ ਵਿਚ ਮੇਗਾ ਮਾਪੇ ਮਿਲਣੀ ਰੱਖੀ ਗਈ। ਵਧੇਰੇ ਜਾਣਕਾਰੀ ’ਚ ਪ੍ਰਿੰ: ਰਜੀਵ ਕਪੂਰ ਨੇ ਦੱਸਿਆ ਕਿ ਇਸ ਮਿਲਣੀ ਦੇ ਵਿਚ ਬਿਆਸ ਸਕੂਲ ਵਿਖੇ ਵੱਡੇ ਪੱਧਰ ’ਤੇ ਬੱਚਿਆਂ ਦੇ ਮਾਂ ਪਿਓ ਨੇ ਹਾਜ਼ਰੀ ਭਰੀ ਅਤੇ ਬੱਚਿਆਂ ਦੇ ਕਾਰਗੁਜ਼ਾਰੀ ਦੀ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਸਕੂਲ ਵਿਚ ਬਿਜਨਸ ਬਲਾਸਟਰ ਨਾਮ ਦੀ ਇਕ ਪ੍ਰਦਰਸ਼ਨੀ ਵੀ ਲਗਾਈ ਗਈ। ਇਹ ਮੇਗਾ ਮਾਪੇ ਮਿਲਣੀ ਬਹੁਤ ਹੀ ਵਧੀਆ ਰਹੀ।
ਪਿਛਲੀ ਖ਼ਬਰ ਸ਼ਹੀਦ ਇੰਸਪੈਕਟਰ ਰਘਬੀਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਸਠਿਆਲਾ ਵਿਖੇ ਮਾਪੇ-ਅਧਿਆਪਕ ਮਿਲਣੀ ਅਗਲੀ ਖ਼ਬਰ ਬਾਬਾ ਕੁਲਵਿੰਦਰ ਸਿੰਘ ਤੇੜਾ ਖੁਰਦ ਨੂੰ ਨਮ ਅੱਖਾਂ ਨਾਲ ਵਿਦਾਇਗੀ ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਵਲੋਂ ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।