12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸ਼ਹੀਦ ਇੰਸਪੈਕਟਰ ਰਘਬੀਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਸਠਿਆਲਾ ਵਿਖੇ ਮਾਪੇ-ਅਧਿਆਪਕ ਮਿਲਣੀ

ਸਠਿਆਲਾ, 11 ਅਕਤੂਬਰ (ਜਗੀਰ ਸਿੰਘ ਸਫਰੀ)-ਸ਼ਹੀਦ ਇੰਸਪੈਕਟਰ ਰਘਬੀਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਸਠਿਆਲਾ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ।

ਅਜੀਤ ਡੈਸਕ 12-10-2026
ਸਠਿਆਲਾ, 11 ਅਕਤੂਬਰ (ਜਗੀਰ ਸਿੰਘ ਸਫਰੀ)-ਸ਼ਹੀਦ ਇੰਸਪੈਕਟਰ ਰਘਬੀਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਸਠਿਆਲਾ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ । ਇਸ ਮੌਕੇ ਪ੍ਰਿੰ: ਸਿਮਰਨਜੀਤ ਕੌਰ ਨੇ ਦੱਸਿਆ ਹੈ ਕਿ ਮਿਲਣੀ ਦੌਰਾਨ ਅਧਿਆਪਕਾਂ ਵਲੋਂ ਮਾਪਿਆਂ ਨੂੰ ਵਿਦਿਆਰਥੀਆਂ ਦੀ ਪੜ੍ਹਾਈ, ਹਾਜ਼ਰੀ, ਅਨੁਸ਼ਾਸਨ ਅਤੇ ਸਾਲਾਨਾ ਪ੍ਰੀਖਿਆਵਾਂ ਦੀ ਤਿਆਰੀ ਸੰਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਲੈਕ: ਰਾਜਿੰਦਰ ਸਿੰਘ, ਨਰਿੰਦਰ ਧਰਿ, ਹਰਵਿੰਦਰ ਸਿੰਘ, ਮਨਮੋਹਣ ਸਿਂਘ, ਹਰਪ੍ਰੀਤ ਕੌਰ, ਗਗਨਦੀਪ ਕੌਰ, ਸੁਖਜੀਤ ਕੌਰ, ਅਮਰਬੀਰ ਸਿੰਘ, ਅਭੈ ਵੋਹਰਾ ਜਸਦੀਪ ਕੌਰ, ਸੁਖਬੀਰ ਕੌਰ, ਗੁਰਪ੍ਰੀਤ ਸਿੰਘ, ਦਲਜੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਟੌਂਗ ਨੇ ਉਲੰਪੀਅਨ ਦਿਲਪ੍ਰੀਤ ਸਿੰਘ ਸਕੂਲ, ਬੁਤਾਲਾ ਵਿਖੇ ਮਾਪੇ-ਅਧਿਆਪਕ ਮੀਟਿੰਗ ਵਿਚ ਹਾਜ਼ਰੀ ਭਰੀ ਅਗਲੀ ਖ਼ਬਰ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਆਸ ਵਿਖੇ ਮੇਗਾ ਮਾਪੇ ਮਿਲਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।