12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪਰਗਟ ਸਿੰਘ ਦੀ ਤਾਜਪੋਸ਼ੀ ਮੌਕੇ ਮਜੀਠਾ ਹਲਕੇ ਤੋਂ ਸੱਚਰ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਲੋਕਾਂ ਨੇ ਕੀਤੀ ਸ਼ਮੂਲੀਅਤ – ਨਵਦੀਪ ਸੋਨਾ

ਮਜੀਠਾ, 11 ਅਕਤੂਬਰ ( ਮਨਿੰਦਰ ਸਿੰਘ ਸੋਖੀ)-ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਦੀ ਤਾਜਪੋਸ਼ੀ ਮੌਕੇ ਚੰਡੀਗੜ੍ਹ ਵਿਖੇ ਹੋਏ ਸਮਾਗਮ ਵਿਚ ਮਜੀਠਾ ਹਲਕੇ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨਵਦੀਪ ਸਿੰਘ ਸੋਨਾ ਨੇ ਕਿਹਾ ਕਿ ਮਜੀਠਾ ਹਲਕੇ ਦੇ ਕਾਂਗਰਸੀ ਵਰਕਰਾਂ ਵਿਚ ਪਾਰਟੀ ਪ੍ਰਤੀ ਭਾਰੀ ਉਤਸ਼ਾਹ ਹੈ।

ਅਜੀਤ ਡੈਸਕ 12-10-2026
ਮਜੀਠਾ, 11 ਅਕਤੂਬਰ ( ਮਨਿੰਦਰ ਸਿੰਘ ਸੋਖੀ)-ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਦੀ ਤਾਜਪੋਸ਼ੀ ਮੌਕੇ ਚੰਡੀਗੜ੍ਹ ਵਿਖੇ ਹੋਏ ਸਮਾਗਮ ਵਿਚ ਮਜੀਠਾ ਹਲਕੇ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨਵਦੀਪ ਸਿੰਘ ਸੋਨਾ ਨੇ ਕਿਹਾ ਕਿ ਮਜੀਠਾ ਹਲਕੇ ਦੇ ਕਾਂਗਰਸੀ ਵਰਕਰਾਂ ਵਿਚ ਪਾਰਟੀ ਪ੍ਰਤੀ ਭਾਰੀ ਉਤਸ਼ਾਹ ਹੈ। ਇਸ ਮੌਕੇ ਬਲਾਕ ਪ੍ਰਧਾਨ ਨਵਤੇਜ ਸਿੰਘ ਸੋਨਾ ਮਜੀਠਾ, ਬਲਾਕ ਪ੍ਰਧਾਨ ਸੰਦੀਪ ਸਿੰਘ ਕਾਜੀਕੋਟ, ਬਲਾਕ ਪ੍ਰਧਾਨ ਪਰਮਜੀਤ ਸਿੰਘ ਭੇਏਵਾਲ, ਸਾਬਕਾ ਸਰਪੰਚ ਗੁਰਭੇਜ ਸਿੰਘ ਭੰਗਵਾਂ, ਰਣਜੀਤ ਸਿੰਘ ਅਰਜਨਮਾਗਾ , ਸੁਲੱਖਣ ਸਿੰਘ ਕੱਥੂਨੰਗਲ, ਡਾ. ਮੋਹਨ ਸਿੰਘ, ਮਨਜੀਤ ਸਿੰਘ ਬੱਬੀ ਭੰਗਵਾਂ, ਸਾਬਕਾ ਸਰਪੰਚ ਪਲਵਿੰਦਰ ਸਿੰਘ ਫੌਜੀ, ਮਲਕੀਤ ਸਿੰਘ ਪੰਧੇਰ ਸਮੇਤ ਹੋਰ ਕਈ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਝੂਠ, ਡਰ ਤੇ ਦਬਾਅ ਦੀ ਸਿਆਸਤ ਨੂੰ ਪੰਜਾਬ ਦੇ ਲੋਕ ਨਕਾਰ ਦੇਣਗੇ – ਚੇਅਰਮੈਨ ਛੀਨਾ ਅਗਲੀ ਖ਼ਬਰ ਪਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ –ਪਰਮਪ੍ਰੀਤ ਸਿੰਘ ਸਾਬੀ ਛੱਜਲਵੱਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।