18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸੋਨੂੰ ਬਰਾੜ ਦੀ ਨਿਯੁਕਤੀ ਨਾਲ ਕਾਂਗਰਸ ਪਾਰਟੀ ਨੂੰ ਮਿਲੇਗਾ ਬੱਲ– ਡੈਨੀ ਬੰਡਾਲਾ

ਟਾਂਗਰਾ, 17 ਅਕਤੂਬਰ (ਹਰਜਿੰਦਰ ਸਿੰਘ ਕਲੇਰ)—ਹਲਕਾ ਜੰਡਿਆਲਾ ਗੁਰੂ ਵਿੱਚ ਕਾਂਗਰਸ ਪਾਰਟੀ ਦੇ ਸਰਗਰਮ ਵਰਕਰ ਪੁਸ਼ਪਿੰਦਰ ਸਿੰਘ ਉਰਫ਼ ਸੋਨੂੰ ਬਰਾੜ ਨੂੰ ਜ਼ਿਲ੍ਹਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਸ.

ਅਜੀਤ ਡੈਸਕ 18-10-2026
ਟਾਂਗਰਾ, 17 ਅਕਤੂਬਰ (ਹਰਜਿੰਦਰ ਸਿੰਘ ਕਲੇਰ)—ਹਲਕਾ ਜੰਡਿਆਲਾ ਗੁਰੂ ਵਿੱਚ ਕਾਂਗਰਸ ਪਾਰਟੀ ਦੇ ਸਰਗਰਮ ਵਰਕਰ ਪੁਸ਼ਪਿੰਦਰ ਸਿੰਘ ਉਰਫ਼ ਸੋਨੂੰ ਬਰਾੜ ਨੂੰ ਜ਼ਿਲ੍ਹਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਸ. ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਆਪਣੇ ਹੱਥੀਂ ਸੋਨੂੰ ਬਰਾੜ ਨੂੰ ਨਿਯੁਕਤੀ ਪੱਤਰ ਸੌਂਪਿਆ। ਇਸ ਮੌਕੇ ਡੈਨੀ ਬੰਡਾਲਾ ਨੇ ਕਿਹਾ ਕਿ ਸੋਨੂੰ ਬਰਾੜ ਪਾਰਟੀ ਦੇ ਸਰਗਰਮ ਵਰਕਰ ਹਨ ਅਤੇ ਉਨ੍ਹਾਂ ਨੂੰ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਨਾਲ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਮਿਲੇਗਾ।
ਪਿਛਲੀ ਖ਼ਬਰ ਭਾਰਤੀ ਕਮਿਊਨਿਸਟ ਪਾਰਟੀ ਅੰਮ੍ਰਿਤਸਰ ਦਿਹਾਤੀ ਦੀ ਮੀਟਿੰਗ ਵਿਚ ਚੋਣ ਕਮਿਸ਼ਨ ਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਦੇਵੀਦਾਸਪੁਰਾ ਤੋਂ ਮਾਨਾਂਵਾਲਾ ਸੜਕ ’ਤੇ 68.65 ਲੱਖ ਦੀ ਲਾਗਤ ਨਾਲ ਬਣੇਗਾ ਪੁਲ ਛੇ ਮਹੀਨਿਆਂ ਅੰਦਰ ਉਸਾਰੀ ਮੁਕੰਮਲ ਕਰਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।