20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

‘ ਸਹਿਜ ਪਾਠ ਸੰਪੂਰਨਤਾ’ ਦਿਵਸ ਮੌਕੇ ਅੰਬਰ ਪਬਲਿਕ ਸਕੂਲ ਨਵਾਂ ਤਨੇਲ ਦੇ ਵਿਦਿਆਰਥੀਆਂ ਦਾ ਭਾਈ ਗੁਰਇਕਬਾਲ ਸਿੰਘ ਵਲੋਂ ਸਨਮਾਨ

ਮੱਤੇਵਾਲ, 19 ਅਕਤੂਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਸਹਿਜ ਪਾਠ ਸੰਪੂਰਨਤਾ ਦਿਵਸ ਮੌਕੇ ਅੰਮ੍ਰਿਤਸਰ ਵਿਖੇ ਇਕ ਧਾਰਮਿਕ ਸਮਾਗਮ ਦੌਰਾਨ ਸਰਬ ਕਲਿਆਣ ਟਰੱਸਟ ਅਤੇ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਦੁਆਰਾ ਅੰਬਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਨੇਲ ਦੇ ਛੇਵੀਂ ਤੋਂ ਬਾਰ੍ਹਵੀਂ ਕਲਾਸ ਤੱਕ ਦੇ ਬਾਣੀ ਨਾਲ ਜੁੜੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਧਾਰਮਿਕ ਵਿਸ਼ੇ ਵਾਲੇ ਅਧਿਆਪਕਾ ਜਤਿੰਦਰ ਕੌਰ ਅਤੇ ਹਰਪ੍ਰੀਤ ਕੌਰ, ਕੋਮਲਪ੍ਰੀਤ ਕੌਰ, ਰਮਨੀਤ ਕੌਰ, ਰੁਪਿੰਦਰ ਕੌਰ ਵੀ ਹਾਜ਼ਰ ਸਨ ।

ਅਜੀਤ ਡੈਸਕ 20-10-2026
ਮੱਤੇਵਾਲ, 19 ਅਕਤੂਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਸਹਿਜ ਪਾਠ ਸੰਪੂਰਨਤਾ ਦਿਵਸ ਮੌਕੇ ਅੰਮ੍ਰਿਤਸਰ ਵਿਖੇ ਇਕ ਧਾਰਮਿਕ ਸਮਾਗਮ ਦੌਰਾਨ ਸਰਬ ਕਲਿਆਣ ਟਰੱਸਟ ਅਤੇ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਦੁਆਰਾ ਅੰਬਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਨੇਲ ਦੇ ਛੇਵੀਂ ਤੋਂ ਬਾਰ੍ਹਵੀਂ ਕਲਾਸ ਤੱਕ ਦੇ ਬਾਣੀ ਨਾਲ ਜੁੜੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਧਾਰਮਿਕ ਵਿਸ਼ੇ ਵਾਲੇ ਅਧਿਆਪਕਾ ਜਤਿੰਦਰ ਕੌਰ ਅਤੇ ਹਰਪ੍ਰੀਤ ਕੌਰ, ਕੋਮਲਪ੍ਰੀਤ ਕੌਰ, ਰਮਨੀਤ ਕੌਰ, ਰੁਪਿੰਦਰ ਕੌਰ ਵੀ ਹਾਜ਼ਰ ਸਨ । ਪ੍ਰਿੰ: ਬਲਕਾਰ ਸਿੰਘ ਹੁੰਦਲ ਨੇ ਦੱਸਿਆ ਹੈ ਕਿ ਮਾਨਸਿਕ ਵਿਚਾਰਾਂ ਵਾਲੇ ਤਪਦੇ ਯੁਗ ਵਿਚ ਬਾਣੀ ਹੀ ਸਾਡੇ ਨੈਤਿਕ ਜੀਵਨ ਨੂੰ ਉੱਚਾ ਚੁੱਕ ਸਕਦੀ ਹੈ ।
ਪਿਛਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਜੀ ਪਬਲਿਕ ਹਾਈ ਸਕੂਲ ਮਹਿਸਮਪੁਰ ਵਿਖੇ ਕਿੱਤਾ ਮੁਖੀ ਕਲਾਸਾਂ ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ ਦਾਣਾ ਮੰਡੀ ਪਾਖਰਪੁਰਾ ਵਿਖੇ ਨਹੀਂ ਹੋ ਰਹੀ ਝੋਨੇ ਦੀ ਖਰੀਦ –ਝਿਰਮਲ ਬੱਝੂਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।