ਬਿਆਸ ਵਿਖੇ ਵਿਧਾਇਕ ਵਲੋਂ ਰਾਵਣ ਦੇ ਪੁਤਲੇ ਨੂੰ ਦਿੱਤੀ ਅਗਨੀ
ਬਿਆਸ, 20 ਅਕਤੂਬਰ (ਨਰਿੰਦਰ ਸਿੰਘ)-ਕਸਬਾ ਬਿਆਸ ਵਿਖੇ ਦੁਸਹਿਰੇ ਦੇ ਤਿਉਹਾਰ ਨੂੰ ਬੜੇ ਹੀ ਉਤਸਾਹ ਤੇ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਕਲਾਕਾਰਾਂ ਵਲੋਂ ਲੋਕ ਗੀਤਾਂ ਨਾਲ ਆਏ ਲੋਕਾਂ ਦਾ ਸਵਾਗਤ ਕੀਤਾ ਗਿਆ।
ਅਜੀਤ ਡੈਸਕ
21-10-2026