23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਮਜੀਠੀਆ ਵਲੋਂ ਹਲਕੇ ’ਚ ਕੀਤੀ ਜਾ ਰਹੀ ਮਿਹਨਤ ਸਦਕਾ ਅਕਾਲੀ ਦਲ ਦੀ ਚੜ੍ਹਤ ਬਰਕਰਾਰ- ਗਗਨਦੀਪ ਭਕਨਾ

ਜੇਠੂਵਾਲ, 22 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਦਲ ਨੂੰ ਹਰ ਹਲਕੇ ’ਚ ਪਿੰਡ ਪੱਧਰ ’ਤੇ ਮਜਬੂਤ ਕਰਨ ਲਈ ਦਿੱਤੀਆਂ ਹਦਾਇਤਾਂ ਤਹਿਤ ਸਾਬਕਾ ਕੈਬਨਿਟ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਵਲੋਂ ਹਲਕਾ ਮਜੀਠਾ ’ਚ ਪਿੰਡ-ਪਿੰਡ ਅਕਾਲੀ ਦਲ ਲਈ ਦਿਨ ਰਾਤ ਕੀਤੀ ਜਾ ਰਹੀ ਮਿਹਨਤ ਦੀ ਬਦੌਲਤ ਹਲਕੇ ’ਚ ਅਕਾਲੀ ਦਲ ਦੀ ਪੂਰੀ ਤਰ੍ਹਾਂ ਚੜਤ ਬਰਕਰਾਰ ਹੈ ਅਤੇ ਵਿਰੋਧੀਆਂ ਨੂੰ ਇਹ ਦੱਸ ਦਿੱਤਾ ਹੈ ਕਿ ਲੋਕ ਅੱਜ ਵੀ ਅਕਾਲੀ ਦਲ ਨਾਲ ਚੱਟਾਂਨ ਵਾਂਗ ਖੜ੍ਹੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਗਗਨਦੀਪ ਸਿੰਘ ਭਕਨਾ ਸਿਆਸੀ ਸਕੱਤਰ ਮਜੀਠੀਆ ਨੇ ਕੀਤਾ।

ਗਗਨਦੀਪ ਸਿੰਘ ਭਕਨਾ ਸਿਆਸੀ ਸਕੱਤਰ ਮਜੀਠੀਆ 23-10-2026
ਜੇਠੂਵਾਲ, 22 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਦਲ ਨੂੰ ਹਰ ਹਲਕੇ ’ਚ ਪਿੰਡ ਪੱਧਰ ’ਤੇ ਮਜਬੂਤ ਕਰਨ ਲਈ ਦਿੱਤੀਆਂ ਹਦਾਇਤਾਂ ਤਹਿਤ ਸਾਬਕਾ ਕੈਬਨਿਟ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਵਲੋਂ ਹਲਕਾ ਮਜੀਠਾ ’ਚ ਪਿੰਡ-ਪਿੰਡ ਅਕਾਲੀ ਦਲ ਲਈ ਦਿਨ ਰਾਤ ਕੀਤੀ ਜਾ ਰਹੀ ਮਿਹਨਤ ਦੀ ਬਦੌਲਤ ਹਲਕੇ ’ਚ ਅਕਾਲੀ ਦਲ ਦੀ ਪੂਰੀ ਤਰ੍ਹਾਂ ਚੜਤ ਬਰਕਰਾਰ ਹੈ ਅਤੇ ਵਿਰੋਧੀਆਂ ਨੂੰ ਇਹ ਦੱਸ ਦਿੱਤਾ ਹੈ ਕਿ ਲੋਕ ਅੱਜ ਵੀ ਅਕਾਲੀ ਦਲ ਨਾਲ ਚੱਟਾਂਨ ਵਾਂਗ ਖੜ੍ਹੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਗਗਨਦੀਪ ਸਿੰਘ ਭਕਨਾ ਸਿਆਸੀ ਸਕੱਤਰ ਮਜੀਠੀਆ ਨੇ ਕੀਤਾ। ਭਕਨਾ ਨੇ ਕਿਹਾ ਕਿ ਮਜੀਠੀਆ ਦੀ ਅਗਵਾਈ ’ਚ ਪਾਰਟੀ ਨੂੰ ਹੇਠਲੇ ਪੱਧਰ ’ਤੇ ਮਜਬੂਤ ਕਰਨ ਲਈ ਆਗੂ ਤੇ ਵਰਕਰ ਹਲਕੇ ਦੇ ਪਿੰਡ ਪਿੰਡ ਦਿਨ ਰਾਤ ਇੱਕ ਕਰ ਰਹੇ ਅਤੇ ਅਤੇ ਲੋਕ ਅੱਜ ਵੀ ਅਕਾਲੀ ਸਰਕਾਰ ਵੇਲੇ ਹਰੇਕ ਵਰਗ ਨਾਲ ਸੰਬੰਧਿਤ ਲੋਕਾਂ ਨੂੰ ਮਿਲੀਆਂ ਸਹੂਲਤਾਂ ਨੂੰ ਯਾਦ ਕਰ ਰਹੇ। 22 ਏਐਸਆਰ35 ਗਗਨਦੀਪ ਸਿੰਘ ਭਕਨਾ
ਪਿਛਲੀ ਖ਼ਬਰ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਦੇ ਸਮਾਗਮ ਵਿਚ ਸੰਗਤਾਂ ਹੁੰਮ ਹੁੰਮਾ ਕੇ ਪੁੱਜਣ : ਨੀਟਾ, ਮੰਨਾ ਅਗਲੀ ਖ਼ਬਰ ਜੌਹਨ ਸਵਿਨੀ ਵਲੋਂ ਓਮ ਬਿਰਲਾ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।