23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਭਾਈ ਪਰਵਿੰਦਰ ਸਿੰਘ ਝੋਟਾ ਵਲੋਂ ਦਿੱਤੀ ਕੁਰਬਾਨੀ ਹਮੇਸ਼ਾ ਯਾਦ ਰਹੇਗੀ- ਅਕਾਲੀ ਆਗੂ ਗਿੰਦਾ, ਸਠਿਆਲਾ

ਸਠਿਆਲਾ, 22 ਅਕਤੂਬਰ ( ਜਗੀਰ ਸਿੰਘ ਸਫਰੀ) ਮਾਨਸਾ ਵਿਖੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਭਾਈ ਪਰਮਿੰਦਰ ਸਿੰਘ ਝੋਟਾ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਕਤ ਸਤਰਾਂ ਦਾ ਪ੍ਰਗਟਾਵਾ ਹਲਕਾ ਯੂਥ ਇੰਚਰਾਜ ਗੁਰਜਿੰਦਰ ਸਿੰਘ ਗਿੰਦਾ ਤੇ ਸਰਕਲ ਪ੍ਰਧਾਨ ਬੂਟਾ ਸਿੰਘ ਸਠਿਆਲਾ ਨੇ ਸਾਂਝੇ ਤੌਰ ’ਤੇ ਕਰਦਿਆਂ ਕਿਹਾ ਕਿ ਨੌਜਵਾਨਾਂ ਦੇ ਚੰਗੇ ਭਵਿੱਖ ਲਈ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ ਤੇ ਸਮਾਜ ਦੇ ਹਰ ਵਰਗ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਅੱਗੇ ਆਉਣਾ ਚਾਹੀਦਾ ਹੈ ।

ਸਠਿਆਲਾ ਹਲਕਾ ਯੂਥ ਇੰਚਰਾਜ ਗੁਰਜਿੰਦਰ ਸਿੰਘ ਗਿੰਦਾ ਤੇ ਸਰਕਲ ਪ੍ਰਧਾਨ ਬੂਟਾ ਸਿੰਘ ਸਠਿਆਲਾ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ। ਤਸਵੀਰ : ਜਗੀਰ ਸਿੰਘ ਸਫਰੀ 23-10-2026
ਸਠਿਆਲਾ, 22 ਅਕਤੂਬਰ ( ਜਗੀਰ ਸਿੰਘ ਸਫਰੀ) ਮਾਨਸਾ ਵਿਖੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਭਾਈ ਪਰਮਿੰਦਰ ਸਿੰਘ ਝੋਟਾ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਕਤ ਸਤਰਾਂ ਦਾ ਪ੍ਰਗਟਾਵਾ ਹਲਕਾ ਯੂਥ ਇੰਚਰਾਜ ਗੁਰਜਿੰਦਰ ਸਿੰਘ ਗਿੰਦਾ ਤੇ ਸਰਕਲ ਪ੍ਰਧਾਨ ਬੂਟਾ ਸਿੰਘ ਸਠਿਆਲਾ ਨੇ ਸਾਂਝੇ ਤੌਰ ’ਤੇ ਕਰਦਿਆਂ ਕਿਹਾ ਕਿ ਨੌਜਵਾਨਾਂ ਦੇ ਚੰਗੇ ਭਵਿੱਖ ਲਈ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ ਤੇ ਸਮਾਜ ਦੇ ਹਰ ਵਰਗ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਅੱਗੇ ਆਉਣਾ ਚਾਹੀਦਾ ਹੈ । ਇਸ ਮੌਕੇ ਸਾ: ਸਰਪੰਚ ਦਲਵਿੰਦਰ ਸਿੰਘ, ਬਲਾਕ ਸੰਮਤੀ ਮੈਂਬਰ ਬੂਟਾ ਸਿੰਘ, ਇੰਸ: ਸਰਬਜੀਤ ਸਿੰਘ ਬੱਲ, ਗੁਰਮੇਜ ਸਿੰਘ, ਮੇਜਰ ਸਿੰਘ ਗੁਰਜੀਤ ਸਿੰਘ, ਜਸਬੀਰ ਸਿੰਘ ਚੱਠਾ, ਹਰਪਾਲ ਸਿੰਘ ਬਾਰੀਆ, ਰਣਜੀਤ ਸਿੰਘ ਮੱਲ੍ਹੀ ਆਂਦਿ ਵਲੋਂ ਭਾਈ ਪਰਮਿੰਦਰ ਸਿੰਘ ਦੀ ਮੰਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ।
ਪਿਛਲੀ ਖ਼ਬਰ ਯੂ . ਕੇ.ਦੇ ਸਤੰਬਰ ਅਤੇ ਨਵੰਬਰ ਇੰਟੇਕ ’ਚ ਪੰਜਾਬ ਇਮੀਗ੍ਰੇਸ਼ਨ ਦੀ ਸ਼ਾਨਦਾਰ ਕਾਮਯਾਬੀ ਨਵੰਬਰ ਇੰਟੇਕ ਵਿਚ ਵੀ ਵਿਦਿਆਰਥੀਆਂ... ਅਗਲੀ ਖ਼ਬਰ ਸਰਪੰਚ ਅਜਮਿੰਦਰ ਸਿੰਘ ਸਾਬਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।