ਸੰਤ ਬਾਬਾ ਗੁਰਦੀਪ ਸਿੰਘ ਖਜਾਲੇ ਵਾਲੇ ਇੰਗਲੈਂਡ ਤੋਂ ਵਾਪਸ ਪਰਤੇ
ਤਰਸਿੱਕਾ, 24 ਅਕਤੂਬਰ (ਅਤਰ ਸਿੰਘ ਤਰਸਿੱਕਾ)-ਸੰਤ ਬਾਬਾ ਗੁਰਦੀਪ ਸਿੰਘ ਖਜਾਲੇ ਵਾਲੇ ਮੁੱਖ ਸੇਵਾਦਾਰ ਗੁਰਦੁਆਰਾ ਗੁਰੂ ਨਾਨਕ ਦਾ ਦਰਬਾਰ ਅੱਡਾ ਖਜਾਲਾ ਇੰਗਲੈਂਡ ਵਿਖੇ ਸਿੱਖੀ ਤੇ ਨਾਮ ਬਾਣੀ ਦਾ ਪ੍ਰਚਾਰ ਕਰਨ ਤੋਂ ਬਾਅਦ ਬੀਤੀ ਰਾਤ ਉਹ ਗੁਰਦੁਆਰਾ ਸਾਹਿਬ ਵਿਖੇ ਵਾਪਸ ਆ ਗਏ ਹਨ। ਉਨ੍ਹਾਂ ਦੱਸਿਆ ਕਿ ਇੰਗਲੈਂਡ ਦੇ ਵੱਖ-ਵੱਖ ਗੁਰਦੁਆਰਿਆਂ ’ਚ ਸਿੰਘਾਂ ਨੂੰ ਕੀਰਤਨ ਤੇ ਕਥਾ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ।
ਅਜੀਤ ਡੈਸਕ
25-10-2026