ਸਵ. ਮੰਨੂ ਬਾਲਾ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀ ਭੇਟ
ਚੌਂਕ ਮਹਿਤਾ, 24 ਅਕਤੂਬਰ (ਧਰਮਿੰਦਰ ਸਿੰਘ ਭੰਮਰਾ)- ਮਾ. ਬਲਜਿੰਦਰ ਸਿੰਘ ਬੁੱਟਰ ਦੀ ਧਰਮ ਪਤਨੀ ਮੈਡਮ ਮੰਨੂ ਬਾਲਾ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਜੱਦੀ ਪਿੰਡ ਬੁੱਟਰ ਸਿਵੀਆਂ ਵਿਖੇ ਪਾਏ ਗਏ।
ਕੀਰਤਨ ਕਰਨ ਮੌਕੇ ਭਾਈ ਕੁਲਬੀਰ ਸਿੰਘ ਦਾ ਰਾਗੀ ਜਥਾ।
25-10-2026