26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਆਪ ਪਾਰਟੀ ਸੂਬੇ ਦੇ ਲੋਕਾਂ ਦਾ ਫਤਵਾ ਲੈ ਕੇ ਮੁੜ ਸਰਕਾਰ ਬਣਾਵੇਗੀ -ਤਲਬੀਰ ਗਿੱਲ

ਜੇਠੂਵਾਲ, 25 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ) ਆਪ ਪਾਰਟੀ ਦੇ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਵਿਚਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਆਪਣੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਹਿੱਤਾਂ ਤੇ ਲੋਕ ਭਲਾਈ ਲਈ ਕੀਤੇ ਕੰਮਾਂ ਤੇ ਹਰੇਕ ਵਰਗ ਨੂੰ ਦਿੱਤੀਆਂ ਗਈਆਂ ਅਹਿਮ ਸਹੂਲਤਾਂ ਦੀ ਬਦੌਲਤ ਸੂਬੇ ਦੇ ਲੋਕਾਂ ਦਾ ਫਤਵਾ ਲੈ ਕੇ 2027 ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵੀ ਹੂੰਝਾ ਫੇਰ ਜਿੱਤ ਪ੍ਰਾਪਤ ਕਰਕੇ ਸੂਬੇ ਵਿੱਚ ਮੁੜ ਸਰਕਾਰ ਬਣਾਵੇਗੀ। ਤਲਬੀਰ ਗਿੱਲ ਨੇ ਕਿਹਾ ਕਿ ਆਪ ਪਾਰਟੀ ਦੇ ਹੱਕ ਵਿੱਚ ਸੂਬੇ ਦੇ ਹਰ ਹਲਕੇ ਵਿਚ ਝੁੱਲ ਰਹੀ ਹਨੇਰੀ ਨੇ ਵਿਰੋਧੀਆਂ ਪਾਰਟੀਆਂ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ ।

ਅਜੀਤ ਡੈਸਕ 26-10-2026
ਜੇਠੂਵਾਲ, 25 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ) ਆਪ ਪਾਰਟੀ ਦੇ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਵਿਚਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਆਪਣੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਹਿੱਤਾਂ ਤੇ ਲੋਕ ਭਲਾਈ ਲਈ ਕੀਤੇ ਕੰਮਾਂ ਤੇ ਹਰੇਕ ਵਰਗ ਨੂੰ ਦਿੱਤੀਆਂ ਗਈਆਂ ਅਹਿਮ ਸਹੂਲਤਾਂ ਦੀ ਬਦੌਲਤ ਸੂਬੇ ਦੇ ਲੋਕਾਂ ਦਾ ਫਤਵਾ ਲੈ ਕੇ 2027 ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵੀ ਹੂੰਝਾ ਫੇਰ ਜਿੱਤ ਪ੍ਰਾਪਤ ਕਰਕੇ ਸੂਬੇ ਵਿੱਚ ਮੁੜ ਸਰਕਾਰ ਬਣਾਵੇਗੀ। ਤਲਬੀਰ ਗਿੱਲ ਨੇ ਕਿਹਾ ਕਿ ਆਪ ਪਾਰਟੀ ਦੇ ਹੱਕ ਵਿੱਚ ਸੂਬੇ ਦੇ ਹਰ ਹਲਕੇ ਵਿਚ ਝੁੱਲ ਰਹੀ ਹਨੇਰੀ ਨੇ ਵਿਰੋਧੀਆਂ ਪਾਰਟੀਆਂ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ । ਇਸ ਮੌਕੇ ਸਰਪੰਚ ਰਾਜ ਕੁਮਾਰ ਲੁੱਧੜ , ਸਰਪੰਚ ਸਰਪੰਚ ਸਤਨਾਮ ਸਿੰਘ ਨਵੇਂ ਨਾਗ, ਸਾਬਕਾ ਸਰਪੰਚ ਹਰਜਿੰਦਰ ਸਿੰਘ ਰੱਖ,ਡਾ. ਰਾਕੇਸ਼ ਕੁਮਾਰ ਸ਼ਰਮਾ ਆਦਿ ਸ਼ਾਮਿਲ ਸਨ ।
ਪਿਛਲੀ ਖ਼ਬਰ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ’ਚ ਕਰਵਾਏ ਦੋ ਰੋਜਾ ਕ੍ਰਿਕਟ ਟੂਰਨਾਮੈਂਟ ’ਚ ਹੋਟਲ ਐਂਡ ਟੂਰਿਜ਼ਮ ਦੀ ਟੀਮ ਨੇ ਜਿੱਤ ਕੇ ਟਰਾ... ਅਗਲੀ ਖ਼ਬਰ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਦਾ ਆਗਾਜ਼ ਕੱਲ੍ਹ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।