27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸਾਬਕਾ ਵਿਧਾਇਕ ਜਥੇਦਾਰ ਜਲਾਲ ਉਸਮਾ ਵਲੋਂ ਘਰ-ਘਰ ਪ੍ਰਚਾਰ ਮੁਹਿੰਮ

ਬਾਬਾ ਬਕਾਲਾ ਸਾਹਿਬ, 26 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾ: ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਘਰ-ਘਰ ਪ੍ਰਚਾਰ ਮੁਹਿੰਮ ਲਈ ਰਾਤ ਦਿਨ ਇਕ ਕੀਤਾ ਹੋਇਆ ਹੈ । ਹਲਕੇ ਦੇ ਪਿੰਡਾਂ ਧਿਆਨਪੁਰ, ਕਲੇਰ ਘੁਮਾਣ, ਦਨਿਆਲ, ਸੁਧਾਰ ਰਾਜਪੂਤਾਂ, ਜਸਪਾਲ ਅਤੇ ਕਾਲੇਕੇ ਵਿਚ ਉਨ੍ਹਾਂ ਨੇ ਜਿੱਥੇ ਘਰ-ਘਰ ਜਾ ਕੇ ਮੌਜੂਦਾ ਸਰਕਾਰ ਦੀਆਂ 17 ਨਾਕਾਮੀਆਂ ਬਾਰੇ ਲੋਕਾਂ ਨੂੰ ਜਾਣੂੰ ਕਰਵਾਇਆ, ਉਥੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਤੋਂ ਵੀ ਲੋਕਾਂ ਨੂੰ ਜਾਗਰੂਕ ਕੀਤਾ ।

ਅਜੀਤ ਡੈਸਕ 27-10-2026
ਬਾਬਾ ਬਕਾਲਾ ਸਾਹਿਬ, 26 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾ: ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਘਰ-ਘਰ ਪ੍ਰਚਾਰ ਮੁਹਿੰਮ ਲਈ ਰਾਤ ਦਿਨ ਇਕ ਕੀਤਾ ਹੋਇਆ ਹੈ । ਹਲਕੇ ਦੇ ਪਿੰਡਾਂ ਧਿਆਨਪੁਰ, ਕਲੇਰ ਘੁਮਾਣ, ਦਨਿਆਲ, ਸੁਧਾਰ ਰਾਜਪੂਤਾਂ, ਜਸਪਾਲ ਅਤੇ ਕਾਲੇਕੇ ਵਿਚ ਉਨ੍ਹਾਂ ਨੇ ਜਿੱਥੇ ਘਰ-ਘਰ ਜਾ ਕੇ ਮੌਜੂਦਾ ਸਰਕਾਰ ਦੀਆਂ 17 ਨਾਕਾਮੀਆਂ ਬਾਰੇ ਲੋਕਾਂ ਨੂੰ ਜਾਣੂੰ ਕਰਵਾਇਆ, ਉਥੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਤੋਂ ਵੀ ਲੋਕਾਂ ਨੂੰ ਜਾਗਰੂਕ ਕੀਤਾ । ਇਸ ਮੌਕੇ ਉਨ੍ਹਾਂ ਦੇ ਨਾਲ ਪ੍ਰਿੰ: ਦਿਲਬਾਗ ਸਿੰਘ ਮਾਨ, ਜ: ਪੂਰਨ ਸਿੰਘ ਖਿਲਚੀਆਂ, ਨਿਰਮਲ ਸਿੰਘ ਬਿੱਲੂ ਧੂਲਕਾ, ਜਸਵਿੰਦਰ ਸਿੰਘ ਖਾਲਸਾ ਖਿਲਚੀਆਂ, ਡਾ: ਕੁਲਵਿੰਦਰ ਸਿੰਘ ਬਾਣੀਆਂ, ਅਜਮਿੰਦਰ ਸਿੰਘ ਸਾਹਬਾ, ਹੰਸਰਾਜ ਸਿੰਘ ਸਾ: ਸਰਪੰਚ ਧਿਆਨਪੁਰ, ਜੋਗਿੰਦਰ ਸਿੰਘ ਬਦੇਸ਼ਾ ਧਿਆਨਪੁਰ, ਗੁਰਮੁੱਖ ਸਿੰਘ ਦਨਿਆਲ, ਬਲਵਿੰਦਰ ਸਿੰਘ ਜਸਪਾਲ, ਤਰਸੇਮ ਸਿੰਘ ਕਾਲੇਕੇ, ਪ੍ਰਤਾਪ ਸਿੰਘ, ਗੁਰਵਿੰਦਰ ਸਿੰਘ ਕਾਲੇਕੇ ਹੋਰ ਹਾਜ਼ਰ ਸਨ ।
ਪਿਛਲੀ ਖ਼ਬਰ ਸ਼ਪੋਰਟਸ ਕਲੱਬ ਸਠਿਆਲਾ ਨੌਜਵਾਨਾਂ ਨੂੰ ਖੇਡ ਮੈਦਾਨ ਨਾਲ ਜੋੜਨ ਦਾ ਕਰ ਰਿਹਾ ਵੱਡਾ ਉਪਰਾਲਾ- ਸਾਬਕਾ ਵਿਧਾਇਕ ਬਲਜੀਤ ਸਿੰਘ ਜ... ਅਗਲੀ ਖ਼ਬਰ ਜਥੇਦਾਰ ਹਰਦੇਵ ਸਿੰਘ ਨਾਗੋਕੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।