27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸਤਿੰਦਰਜੀਤ ਸਿੰਘ ਛੱਜਲਵੱਡੀ ਦੀ ਅਗਵਾਈ ’ਚ ਪਿੰਡ ਰਤਨਗੜ੍ਹ ਦੀ ਪੰਚਾਇਤ ਨੇ ‘ਆਪ’ ਵਿਚ ਕੀਤੀ ਸ਼ਮੂਲੀਅਤ

ਬਾਬਾ ਬਕਾਲਾ ਸਾਹਿਬ, ਰਈਆ , 26ਅਕਤੂਬਰ (ਰਾਜਨ, ਕੰਗ)-ਪਿੰਡ ਰਤਨਗੜ੍ਹ ਦੀ ਪੰਚਾਇਤ ਨੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ’ਚ ਸ਼ਮੂਲੀਅਤ ਕੀਤੀ ਹੈ । ਸ਼ਾਮਿਲ ਹੋਣ ਵਾਲਿਆਂ ਵਿਚ ਜਸਕਰਨਦੀਪ ਸਿੰਘ ਸਰਪੰਚ, ਹਰਜਿੰਦਰ ਸਿੰਘ, ਸੁਖਜਿੰਦਰ ਸਿੰਘ ਮੈਬਰ, ਸੁਖਚੈਨ ਸਿੰਘ, ਦਰਸ਼ਨ ਸਿੰਘ, ਪਰਸ਼ਨ ਸਿੰਘ, ਹਰਜੀਤ ਸਿੰਘ, ਬਲਵਿੰਦਰ ਸਿੰਘ, ਜੋਬਨਜੀਤ ਸਿੰਘ, ਜਗਜੀਤ ਸਿੰਘ, ਜਤਿੰਦਰ ਸਿੰਘ, ਹਰੀ ਸਿੰਘ, ਗੁਰਮੀਤ ਸਿੰਘ ਆਦਿ ਵਲੋਂ ਸਤਿੰਦਰਜੀਤ ਸਿੰਘ ਛੱਜਲਵੱਡੀ ਦੀ ਅਗਵਾਈ ਵਿ ਚ ਸ਼ਮੂਲੀਅਤ ਕੀਤੀ ।

ਅਜੀਤ ਡੈਸਕ 27-10-2026
ਬਾਬਾ ਬਕਾਲਾ ਸਾਹਿਬ, ਰਈਆ , 26ਅਕਤੂਬਰ (ਰਾਜਨ, ਕੰਗ)-ਪਿੰਡ ਰਤਨਗੜ੍ਹ ਦੀ ਪੰਚਾਇਤ ਨੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ’ਚ ਸ਼ਮੂਲੀਅਤ ਕੀਤੀ ਹੈ । ਸ਼ਾਮਿਲ ਹੋਣ ਵਾਲਿਆਂ ਵਿਚ ਜਸਕਰਨਦੀਪ ਸਿੰਘ ਸਰਪੰਚ, ਹਰਜਿੰਦਰ ਸਿੰਘ, ਸੁਖਜਿੰਦਰ ਸਿੰਘ ਮੈਬਰ, ਸੁਖਚੈਨ ਸਿੰਘ, ਦਰਸ਼ਨ ਸਿੰਘ, ਪਰਸ਼ਨ ਸਿੰਘ, ਹਰਜੀਤ ਸਿੰਘ, ਬਲਵਿੰਦਰ ਸਿੰਘ, ਜੋਬਨਜੀਤ ਸਿੰਘ, ਜਗਜੀਤ ਸਿੰਘ, ਜਤਿੰਦਰ ਸਿੰਘ, ਹਰੀ ਸਿੰਘ, ਗੁਰਮੀਤ ਸਿੰਘ ਆਦਿ ਵਲੋਂ ਸਤਿੰਦਰਜੀਤ ਸਿੰਘ ਛੱਜਲਵੱਡੀ ਦੀ ਅਗਵਾਈ ਵਿ ਚ ਸ਼ਮੂਲੀਅਤ ਕੀਤੀ । ਇਸ ਮੌਕੇ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਪੰਚਾਇਤ ਦੇ ਨੁਮਾਇੰਦਿਆਂ ਦਾ ਪਾਰਟੀ ਵਿਚ ਸਵਾਗਤ ਕੀਤਾ । ਸ: ਛੱਜਲਵੱਡੀ ਨੇ ਕਿਹਾ ਕਿ ਕਿਸੇ ਵੀ ਪਿੰਡ ਦੀ ਤਰੱਕੀ ਲੋਕਾਂ ਦੇ ਸਹਿਯੋਗ ਅਤੇ ਸਾਂਝੇ ਯਤਨਾਂ ਨਾਲ ਹੀ ਸੰਭਵ ਹੁੰਦੀ ਹੈ । ਇਸ ਮੌਕੇ ਪਿੰਡ ਰਤਨਗੜ੍ਹ ਦੇ ਮੁਹਤਬਰਾਂ ਤੋਂ ਇਲਾਵਾ ਕੁਲਦੀਪ ਸਿੰਘ ਛੱਜਲਵੱਡੀ ਜਿਲ੍ਹਾ ਪ੍ਰਧਾਨ ਨਸ਼ਾ ਮੁਕਤੀ ਮੋਰਚਾ, ਚੇਅਰਮੈਨ ਨਿਸ਼ਾਨ ਸਿੰਘ ਮੁਗਲਾਣੀ, ਜਥੇਦਾਰ ਰਾਮ ਸਿੰਘ ਨਾਗੋਕੇ, ਸੁਰਜੀਤ ਸਿੰਘ ਕੰਗ ਪ੍ਰਧਾਨ ਬਾਬਾ ਬਕਾਲਾ ਸਾਹਿਬ, ਸਾਹਿਬ ਸਿੰਘ ਛੱਜਲਵੱਡੀ, ਕਵਲਜੀਤ ਸਿੰਘ ਨਾਗੋਕੇ ਅਤੇ ਹੋਰ ਬਹੁਤ ਸਾਰੇ ਆਗੂ ਮੌਜੂਦ ਸਨ ।
ਪਿਛਲੀ ਖ਼ਬਰ ਵਾਲਮੀਕਿ ਤੀਰਥ ਵਿਖੇ ਸਿਹਤ ਵਿਭਾਗ ਵਲੋਂ ਖਾਣ-ਪੀਣ ਦੀਆਂ ਦੁਕਾਨਾਂ ਦੀ ਚੈਕਿੰਗ ਅਗਲੀ ਖ਼ਬਰ ਰਈਆ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਟੀਮ ਵਲੋਂ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।