02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਜੈਂਤੀਪੁਰ, 1 ਨਵੰਬਰ (ਭੁਪਿੰਦਰ ਸਿੰਘ ਗਿੱਲ)-ਸ੍ਰੀ ਗੁਰੂ ਰਾਮਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਮੂਹ ਗ੍ਰਾਮ ਪੰਚਾਇਤ ਤਲਵੰਡੀ ਖੁੰਮਣ ਤੇ ਸਰਪੰਚ ਰਘਬੀਰ ਸਿੰਘ ਸੰਧੂ ਤੇ ਜਰਨੈਲ ਸਿੰਘ ਸੰਧੂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਵਿਚ ਸਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ, ਪ੍ਰਚਾਰਕ ਭਾਈ ਰਵਿੰਦਰ ਸਿੰਘ ਤਲਵੰਡੀ ਖੁੰਮਣ, ਬਾਬਾ ਸੁਖਚੈਨ ਸਿੰਘ ਗ੍ਰੰਥੀ ਸਿੰਘ ਆਦਿ ਵਲੋਂ ਆਈਆਂ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਗੁਰਬਾਣੀ ਨਾਲ ਜੋੜਿਆ।

ਅਜੀਤ ਡੈਸਕ 02-11-2026
ਜੈਂਤੀਪੁਰ, 1 ਨਵੰਬਰ (ਭੁਪਿੰਦਰ ਸਿੰਘ ਗਿੱਲ)-ਸ੍ਰੀ ਗੁਰੂ ਰਾਮਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਮੂਹ ਗ੍ਰਾਮ ਪੰਚਾਇਤ ਤਲਵੰਡੀ ਖੁੰਮਣ ਤੇ ਸਰਪੰਚ ਰਘਬੀਰ ਸਿੰਘ ਸੰਧੂ ਤੇ ਜਰਨੈਲ ਸਿੰਘ ਸੰਧੂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਵਿਚ ਸਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ, ਪ੍ਰਚਾਰਕ ਭਾਈ ਰਵਿੰਦਰ ਸਿੰਘ ਤਲਵੰਡੀ ਖੁੰਮਣ, ਬਾਬਾ ਸੁਖਚੈਨ ਸਿੰਘ ਗ੍ਰੰਥੀ ਸਿੰਘ ਆਦਿ ਵਲੋਂ ਆਈਆਂ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਗੁਰਬਾਣੀ ਨਾਲ ਜੋੜਿਆ। ਇਸ ਸਮਾਗਮ ਵਿਚ ਸ਼ਾਮਿਲ ਹੋਣ ਵਾਲੀਆਂ ਸੰਗਤਾਂ ਲਈ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ। ਇਸ ਮੌਕੇ ਸਰਪੰਚ ਰਘਬੀਰ ਸਿੰਘ ਸੰਧੂ, ਜਰਨੈਲ ਸਿੰਘ ਸੰਧੂ, ਦਲਬੀਰ ਸਿੰਘ ਸੰਧੂ, ਕੁਲਵੰਤ ਸਿੰਘ ਸਿੱਧੂ, ਪ੍ਰਧਾਨ ਰਜਿੰਦਰ ਸਿੰਘ, ਰਿੰਕੂ ਭਾਈਆ, ਮਨਪ੍ਰੀਤ ਸਿੰਘ ਸੰਧੂ, ਬਾਬਾ ਜਗਜੀਵਨ ਸਿੰਘ, ਸੁਖਵਿੰਦਰ ਸਿੰਘ , ਗੁਰਲਾਲ ਸਿੰਘ, ਸਾਬਕਾ ਸਰਪੰਚ ਦਲਜੀਤ ਸਿੰਘ, ਕੁਲਵਿੰਦਰ ਸਿੰਘ, ਡਾ. ਪੂਰਨ ਸਿੰਘ, ਸੁਰਜੀਤ ਸਿੰਘ ਫੌਜੀ, ਗੁਰਸ਼ਰਨ ਸਿੰਘ, ਅਜੀਤ ਸਿੰਘ, ਜੋਗਿੰਦਰ ਸਿੰਘ ਰੰਧਾਵਾ, ਸਾਬਕਾ ਸਰਪੰਚ ਹਰਅੰਮ੍ਰਿਤਪਾਲ ਸਿੰਘ ਬੱਲ, ਬਾਬਾ ਸਰੂਪ ਸਿੰਘ, ਸੂਬੇਦਾਰ ਨਾਨਕ ਸਿੰਘ, ਰਣਜੀਤ ਸਿੰਘ ਫੌਜੀ, ਬਲਵਿੰਦਰ ਸਿੰਘ, ਪਲਵਿੰਦਰ ਸਿੰਘ, ਜਸਪ੍ਰੀਤ ਸਿੰਘ ਸੰਧੂ, ਗੁਰਪ੍ਰੀਤ ਸਿੰਘ ਸੰਧੂ ਸਮੇਤ ਸਮੂਹ ਨਗਰ ਦੀਆ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ 2027 ਦੀਆਂ ਚੋਣਾਂ ਜਿੱਤ ਕੇ ਫ਼ਸਲਾਂ ਤੇ ਨਸਲਾਂ ਦੀ ਰਾਖੀ ਲਈ ਯੋਗ ਉਪਰਾਲੇ ਕੀਤੇ ਜਾਣਗੇ-ਦਿਲਸੇਰ ਸਿੰਘ ਜੰਡਿਆਲਾ ਗੁਰੂ ਅਗਲੀ ਖ਼ਬਰ ਪੰਜਾਬ ਨੂੰ ਨਾਅਰਿਆਂ ਦੀ ਨਹੀਂ ਪੱਕੀਆਂ ਗਰੰਟੀਆਂ ਤੇ ਇਮਾਨਦਾਰ ਨੀਤੀਆਂ ਦੀ ਲੋੜ-ਭਾਈ ਸੁਰਿੰਦਰਪਾਲ ਤਾਲਬਪੁਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।