06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸਾਲਾਨਾ ਸ੍ਰੀ ਗੁਰੂ ਤੇਗ ਬਹਾਦਰ ਸ਼ਹੀਦੀ ਹਾਕੀ ਟੂਰਨਾਮੈਂਟ 20-21-22 ਨਵੰਬਰ ਨੂੰ- ਪ੍ਰਿੰਸੀਪਲ ਦਿਲਬਾਗ ਸਿੰਘ ਭੁੱਲਰ

ਬਾਬਾ ਬਕਾਲਾ ਸਾਹਿਬ, 5 ਨਵੰਬਰ (ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਜੀ. ਟੀ.

ਪ੍ਰਿੰਸੀਪਲ ਦਿਲਬਾਗ ਸਿੰਘ ਭੁੱਲਰ। 06-11-2026
ਬਾਬਾ ਬਕਾਲਾ ਸਾਹਿਬ, 5 ਨਵੰਬਰ (ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਜੀ.ਟੀ.ਬੀ. ਹਾਕੀ ਸੁਸਾਇਟੀ ਅਤੇ ਫਰੈਂਡਜ਼ ਹਾਕੀ ਕਲੱਬ ਬਾਬਾ ਬਕਾਲਾ ਸਾਹਿਬ ਵਲੋਂ ਹਰ ਸਾਲ ਦੀ ਤਰ੍ਹਾਂ ਐਤਕੀਂ ਵੀ ਸਾਲਾਨਾ ਸ੍ਰੀ ਗੁਰੂ ਤੇਗ ਬਹਾਦਰ ਸ਼ਹੀਦੀ ਹਾਕੀ ਟੂਰਨਾਮੈਂਟ (ਅੰਡਰ 14-16) ਮਿਤੀ 20-21-22 ਨਵੰਬਰ ਨੂੰ ਸਰਕਾਰੀ ਖੇਡ ਸਟੇਡੀਅਮ, ਬਾਬਾ ਬਕਾਲਾ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਪ੍ਰਿੰ: ਦਿਲਬਾਗ ਸਿੰਘ ਭੁੱਲਰ ਨੇ ਦੱਸਿਆ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਸ਼ਹੀਦੀ ਹਾਕੀ ਟੂਰਨਾਮੈਂਟ (ਅੰਡਰ 14-16) ਛੋਟੇ-ਛੋਟੇ ਖਿਡਾਰੀਆਂ ਨੂੰ ਹੋਰ ਵੀ ਬੁਲੰਦੀਆਂ ਨੂੰ ਛੂਹ ਸਕਣ ਲਈ ਉਤਸ਼ਾਹਿਤ ਕਰਨ ਦੇ ਮਨੋਰਥ ਨਾਲ ਕਰਵਾਇਆ ਜਾਂਦਾ ਹੈ ।
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਦੇਵੀਦਾਸਪੁਰਾ ਵਿਖੇ ਆਰਟ ਐਂਡ ਕਰਾਫਟ ਕਮਰੇ ਦਾ ਉਦਘਾਟਨ ਅਗਲੀ ਖ਼ਬਰ ਕਸਬਾ ਬਿਆਸ ਵਿਚ ਚਲਾਇਆ ਸਫਾਈ ਅਭਿਆਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।