06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਭਗਤ ਬਾਬਾ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ 20 ਨੂੰ- ਪ੍ਰਧਾਨ ਤੇਜਿੰਦਰ ਸਿੰਘ

ਬਾਬਾ ਬਕਾਲਾ ਸਾਹਿਬ, 5 ਨਵੰਬਰ (ਰਾਜਨ)-ਇਤਿਹਾਸਕ ਨਗਰ ਵਿਖੇ ਟਾਂਕ ਕਸ਼ੱਤਰੀ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਸਮੂਹ ਨਗਰ ਨਿਵਾਸੀ ਅਤੇ ਇਲਾਕਾ ਨਿਵਾਸੀ ਸਾਧ ਸੰਗਤ, ਦੇ ਸਹਿਯੋਗ ਨਾਲ ਬ੍ਰਹਮ ਗਿਆਨੀ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ 20 ਨਵੰਬਰ ਨੂੰ ਇੱਥੇ ਬਾਬਾ ਨਾਮਦੇਵ ਜੀ ਧਰਮਸ਼ਾਲਾ ਵਿਖੇ ਮਨਾਇਆ ਜਾ ਰਿਹਾ ਹੈ । ਟਾਂਕ ਕਸ਼ੱਤਰੀ ਸਭਾ ਦੇ ਪ੍ਰਧਾਨ ਸ: ਤੇਜਿੰਦਰ ਸਿੰਘ ਅਠੌਲਾ ਦੀ ਸੂਚਨਾ ਅਨੁਸਾਰ ਮਿਤੀ 20 ਨਵੰਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣਗੇ, ਉਪ੍ਰੰਤ ਭਾਰੀ ਧਾਰਮਿਕ ਦੀਵਾਨ ਸੱਜਣਗੇ।

ਪ੍ਰਧਾਨ ਸ: ਤੇਜਿੰਦਰ ਸਿੰਘ ਅਠੌਲਾ। 06-11-2026

ਪਿਛਲੀ ਖ਼ਬਰ ਬਾਬਾ ਕੁੰਮਾ ਸਿੰਘ ਜੀ ਗਰੁੱਪ ਆਫ ਇੰਸਟੀਚਿਊਟ ਵਿਚ ਦੀਵਾਲੀ ਦੇ ਮੌਕੇ ਤਰੰਗ 2026 ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।