06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪੁਲਿਸ ਵਲੋਂ ਰਈਆ ਵਿਖੇ ਫਲੈਗ ਮਾਰਚ

ਰਈਆ, 5 ਨਵੰਬਰ (ਸ਼ਰਨਬੀਰ ਸਿੰਘ ਕੰਗ)-ਦੀਵਾਲੀ ਦੇ ਤਿਉਹਾਰ ਨੂੰ ਮੱਦੇਨਜਰ ਰੱਖਦੇ ਹੋਏ ਲੋਕਾਂ ਵਿਚ ਪ੍ਰਸ਼ਾਸਨ ਪ੍ਰਤੀ ਭਰੋਸਾ ਵਧਾਉਣ ਖਾਤਿਰ ਸਥਾਨਕ ਪੁਲਿਸ ਵਲੋਂ ਡੀ. ਐੱਸ.

ਅਜੀਤ ਡੈਸਕ 06-11-2026
ਰਈਆ, 5 ਨਵੰਬਰ (ਸ਼ਰਨਬੀਰ ਸਿੰਘ ਕੰਗ)-ਦੀਵਾਲੀ ਦੇ ਤਿਉਹਾਰ ਨੂੰ ਮੱਦੇਨਜਰ ਰੱਖਦੇ ਹੋਏ ਲੋਕਾਂ ਵਿਚ ਪ੍ਰਸ਼ਾਸਨ ਪ੍ਰਤੀ ਭਰੋਸਾ ਵਧਾਉਣ ਖਾਤਿਰ ਸਥਾਨਕ ਪੁਲਿਸ ਵਲੋਂ ਡੀ.ਐੱਸ.ਪੀ ਸੁਖਪਾਲ ਸਿੰਘ ਦੀ ਅਗਵਾਈ ਹੇਠ ਰਈਆ ਵਿਖੇ ਫਲੈਗ ਮਾਰਚ ਕੱਢਿਆ ਗਿਆ। ਇਸ ਮਾਰਚ ਵਿਚ ਮੁਖਤਿਆਰ ਸਿੰਘ, ਨਰੇਸ਼ ਕੁਮਾਰ ਕਰਮਵਾਰ ਥਾਣਾ ਮੁਖੀਿ ਬਿਆਸ ਤੇ ਖਿਲਚੀਆਂ ਤੇ ਹੋਰ ਬਹੁਤ ਸਾਰੇ ਅਧਿਕਾਰੀ ਤੇ ਮੁਲਾਜਮਾਂ ਨੇ ਹਿੱਸਾ ਲਿਆ। ਇਸ ਮੌਕੇ ਡੀ.ਐੱਸ.ਪੀ. ਬਾਬਾ ਬਕਾਲਾ ਸੁਖਪਾਲ ਸਿੰਘ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਤਾੜਨਾ ਕਰਦੇ ਹੋਏ ਕਿਹਾ ਜੇ ਉਨ੍ਹਾਂ ਨੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।
ਪਿਛਲੀ ਖ਼ਬਰ ਸ਼ਹੀਦ ਅਮਰਦੀਪ ਸਿੰਘ ਪੀ.ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਜੀਠਾ ਵਿਖੇ ਦੋ ਰੋਜ਼ਾ ਬਲਾਕ ਪੱਧਰੀ ਮੇਲਾ ਸਮਾ... ਅਗਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਅਵਾਣ ’ਚ ਛੇਵੀ ਜਮਾਤ ਦੇ ਦਾਖਲੇ ਦੀ ਪ੍ਰੀਖਿਆ 28 ਨੂੰ- ਪ੍ਰਿੰ: ਹੇਮਰਾਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।