ਕੋਟਲੀ ਸੱਕਾ ਦੇ ਕਈਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ
ਓਠੀਆਂ, 5 ਨਵੰਬਰ (ਗੁਰਵਿੰਦਰ ਸਿੰਘ ਛੀਨਾ)- ਹਲਕਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਕੋਟਲੀ ਸੱਕਾਂ ਤੋਂ ਵੱਖ-ਵੱਖ ਪਾਰਟੀਆਂ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਆਤਮਾ ਸਿੰਘ ਅਤੇ ਮੰਗਲ ਸਿੰਘ ਦੇ ਪਰਿਵਾਰਾਂ ਨੂੰ ਵਿਧਾਇਕ ਵੀਰ ਸਿੰਘ ਲੋਪੋਕੇ ਦੇ ਬੇਟੇ ਰਾਣਾ ਰਣਬੀਰ ਸਿੰਘ ਲੋਪੋਕੇ ਵਲੋਂ ਉਹਨਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਸਰਪੰਚ ਸਵਿੰਦਰ ਸਿੰਘ, ਗੁਰਮੀਤ ਸਿੰਘ ਪੱਪਾ, ਸਾਬਕਾ ਸਰਪੰਚ ਜਗਬੀਰ ਸਿੰਘ ਕੋਟਲੀ ਸੱਕਾ, ਬਲਦੇਵ ਸਿੰਘ ਦਿੱਲੀ ਵਾਲੇ, ਨੰਬਰਦਾਰ ਗੁਰਮੇਲ ਸਿੰਘ, ਗੁਰਮੀਤ ਸਿੰਘ, ਪੀ.
ਅਜੀਤ ਡੈਸਕ
06-11-2026