15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸੰਤ ਬਾਬਾ ਨੱਥਾ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਬੁਤਾਲਾ ਵਿਖੇ ਬਾਲ ਦਿਵਸ ਮਨਾਇਆ

ਬਾਬਾ ਬਕਾਲਾ ਸਾਹਿਬ, 14 ਨਵੰਬਰ (ਰਾਜਨ)-ਸੰਤ ਬਾਬਾ ਨੱਥਾ ਸਿੰਘ ਜੀ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੁਤਾਲਾ ਵਿਖੇ ਬੱਚਿਆ ਦਾ ਦਿਨ ‘ਚਿਲਡਰਨਜ਼ ਡੇ’ (ਬਾਲ ਦਿਵਸ) ਬੜੀਆ ਉਮੰਗਾਂ ਅਤੇ ਚਾਵਾਂ ਨਾਲ ਮੰਨਿਆ ਗਿਆ। ਸਵੇਰ ਦੀ ਸਭਾ ਵਿਚ ਚੌਪਈ ਸਾਹਿਬ ਦੇ ਪਾਠ ਕੀਤੇ ਗਏ।

ਅਜੀਤ ਡੈਸਕ 15-11-2026
ਬਾਬਾ ਬਕਾਲਾ ਸਾਹਿਬ, 14 ਨਵੰਬਰ (ਰਾਜਨ)-ਸੰਤ ਬਾਬਾ ਨੱਥਾ ਸਿੰਘ ਜੀ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੁਤਾਲਾ ਵਿਖੇ ਬੱਚਿਆ ਦਾ ਦਿਨ ‘ਚਿਲਡਰਨਜ਼ ਡੇ’ (ਬਾਲ ਦਿਵਸ) ਬੜੀਆ ਉਮੰਗਾਂ ਅਤੇ ਚਾਵਾਂ ਨਾਲ ਮੰਨਿਆ ਗਿਆ। ਸਵੇਰ ਦੀ ਸਭਾ ਵਿਚ ਚੌਪਈ ਸਾਹਿਬ ਦੇ ਪਾਠ ਕੀਤੇ ਗਏ। ਉਪਰੰਤ ਬੱਚਿਆਂ ਵਲੋਂ ਗੀਤ, ਕਵਿਤਾਵਾਂ, ਭਾਸ਼ਣ ਅਤੇ ਕੋਰਿਓਗ੍ਰਾਫੀ ਪੇਸ਼ ਕੀਤੀ ਗਈ। ਇਸ ਮੌਕੇ ਸਕੂਲ ਦੇ ਸਰਪ੍ਰਸਤ ਸੰਤ ਬਾਬਾ ਸੁਰਜਨ ਸਿੰਘ, ਪ੍ਰਿੰ: ਰੁਪਿੰਦਰ ਕੌਰ ਨੇ ਬੱਚਿਆਂ ਨੂੰ ਉਨ੍ਹਾਂ ਦੇ ਦਿਨ ’ਤੇ ਵਧੀਆ ਦਿੱਤੀਆਂ । ਇਸ ਮੌਕੇ ਕੋਆਰਡੀਨੇਟਰ ਸ. ਜਸਬੀਰ ਸਿੰਘ ਚਾਹਲ, ਸਮੂਹ ਸਟਾਫ ਅਤੇ ਬੱਚੇ ਹਾਜ਼ਰ ਸਨ ।
ਪਿਛਲੀ ਖ਼ਬਰ ਸਤਿਆ ਭਾਰਤੀ ਆਦਰਸ਼ ਸਕੂਲ ਵਿਖੇ ਸਾਲਾਨਾ ਖੇਡ ਦਿਵਸ ਮਨਾਇਆ ਅਗਲੀ ਖ਼ਬਰ ਅਜਨਾਲਾ ਵਿਚ 27 ਤੋਂ 29 ਨਵੰਬਰ ਤੱਕ ਵਿਧਾਨ ਸਭਾ ਪੱਧਰੀ ਪਹਿਲਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਜਾਵੇਗਾ-ਸੁੱਖ ਔਜਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।