15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਬੇਰਿੰਗ ਸਕੂਲ ਵਿਖੇ ਬਾਲ ਦਿਵਸ ਮੌਕੇ ਅਧਿਆਪਕਾਂ ਨੇ ਪੇਸ਼ ਕੀਤੇ ਰੰਗਾਰੰਗ ਪ੍ਰੋਗਰਾਮ

ਜੰਡਿਆਲਾ ਗੁਰੂ, 14 ਨਵੰਬਰ (ਅੰਮ੍ਰਿਤਪਾਲ ਸਿੰਘ)-ਬੇਰਿੰਗ ਸਕੂਲ, ਜੰਡਿਆਲਾ ਗੁਰੂ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਮਨੋਰੰਜਨ ਅਤੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 15-11-2026
ਜੰਡਿਆਲਾ ਗੁਰੂ, 14 ਨਵੰਬਰ (ਅੰਮ੍ਰਿਤਪਾਲ ਸਿੰਘ)-ਬੇਰਿੰਗ ਸਕੂਲ, ਜੰਡਿਆਲਾ ਗੁਰੂ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਮਨੋਰੰਜਨ ਅਤੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦੀ ਸ਼ੁਰੂਆਤ ਪ੍ਰਾਰਥਨਾ ਅਤੇ ਬਾਈਬਲ ਪਾਠ ਨਾਲ ਹੋਈ। ਇਸ ਉਪਰੰਤ ਅਧਿਆਪਕਾਂ ਵਲੋਂ ਮਨਮੋਹਕ ਨਾਚ ਦੀ ਪੇਸ਼ਕਾਰੀ ਕੀਤੀ ਗਈ। ਅੰਤ ਵਿੱਚ ਸਕੂਲ ਦੇ ਹੈੱਡ ਬੁਆਏ ਵਲੋਂ ਸਮਾਗਮ ਵਿਚ ਸਹਿਯੋਗ ਦੇਣ ਵਾਲਿਆਂ ਦਾ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮਹਿਤਾ ਚੌਕ ਵਿਖੇ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਸਤਿਆ ਭਾਰਤੀ ਆਦਰਸ਼ ਸਕੂਲ ਵਿਖੇ ਸਾਲਾਨਾ ਖੇਡ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।