15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸੂਬੇਦਾਰ ਹਰਜੀਤ ਸਿੰਘ ਨੇ ਮਨੀਸ਼ ਸਿਸੋਦੀਆ ਨਾਲ ਕੀਤੀ ਅਹਿਮ ਮੁਲਾਕਾਤ

ਬਾਬਾ ਬਕਾਲਾ ਸਾਹਿਬ, 14 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸੀਨੀਅਰ ਆਪ ਆਗੂ ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਸਾਹਿਬ (ਜ਼ਿਲ੍ਹਾ ਸਕੱਤਰ ਐਸ. ਸੀ.

ਅਜੀਤ ਡੈਸਕ 15-11-2026
ਬਾਬਾ ਬਕਾਲਾ ਸਾਹਿਬ, 14 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸੀਨੀਅਰ ਆਪ ਆਗੂ ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਸਾਹਿਬ (ਜ਼ਿਲ੍ਹਾ ਸਕੱਤਰ ਐਸ.ਸੀ. ਸੈੱਲ) ਨੇ ਆਪਣੇ ਸਮੱਰਥਕਾਂ ਸਮੇਤ, ਮਿਸ਼ਨ ਫਤਿਹ 2027 ਤਹਿਤ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨਾਲ ਅਹਿਮ ਮੁਲਾਕਾਤ ਕੀਤੀ ਅਤੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਮੌਜੂਦਾ ਸਥਿਤੀ ਬਾਰੇ ਵਿਚਾਰ-ਵਿਟਾਂਦਰਾ ਕੀਤਾ। ਇਸ ਸਮੇਂ ਉਨ੍ਹਾਂ ਦੇ ਨਾਲ ਸੁਖਦੇਵ ਸਿੰਘ ਔਜਲਾ ਸਾਬਕਾ ਜ਼ਿਲ੍ਹਾ ਵਾਈਸ ਪ੍ਰਧਾਨ, ਸ: ਮਲਕੀਤ ਸਿੰਘ ਖ਼ਾਲਸਾ, ਸਰਪੰਚ ਸ: ਰਣਧੀਰ ਸਿੰਘ, ਗੁਰਸਾਹਿਬ ਸਿੰਘ ਖੱਖ, ਫਤਿਹ ਸਿੰਘ ਸਰਲੀ ਹਲਕਾ ਇੰਚਾਰਜ ਸਾਬਕਾ ਸੈਨਿਕ ਵਿੰਗ, ਸੁਖਦੇਵ ਸਿੰਘ ਬਾਠ, ਜਗਤਾਰ ਸਿੰਘ ਡੇਹਰੀਵਾਲ, ਕੈਪਟਨ ਜਸਮੇਲ ਸਿੰਘ ਜੋਧੇ ਨੇ ਵੀ ਸ੍ਰੀ ਮਨੀਸ਼ ਸਿਸੋਦੀਆ ਨਾਲ ਖੁੱਲ੍ਹ ਕੇ ਵਿਚਾਰਾਂ ਕੀਤੀਆਂ ਅਤੇ ਦੱਸਿਆ ਕਿ ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਸਾਹਿਬ ਪਾਰਟੀ ਲਈ ਰਾਤ ਦਿਨ ਇਕ ਕਰ ਰਹੇ ਹਨ ।
ਪਿਛਲੀ ਖ਼ਬਰ ਬਚਪਨ ਪਲੇ ਅਤੇ ਅਕੈਡਮਿਕ ਹਾਈਟਸ ਪਬਲਿਕ ਸਕੂਲ ਅਜਨਾਲਾ ਵਿਖੇ ਬਾਲ ਦਿਵਸ ਦੀਆਂ ਰੌਣਕਾਂ ਅਗਲੀ ਖ਼ਬਰ ਸੇਂਟ ਸੋਵਰੇਨ ਕਾਨਵੈਂਟ ਸਕੂਲ ਵਿਚ ਬਜ਼ੁਰਗਾਂ ਨੂੰ ਸਮਰਪਿਤ ਸਮਾਗਮ ਅਤੇ ਬਾਲ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।