14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਆਂਗਣਵਾੜੀ ਵਰਕਰਾਂ ਹੈਲਪਰਾਂ ਵਲੋਂ ਮੁੱਖ ਮੰਤਰੀ ਦੀ ਕੋਠੀ ਦੇ ਬਾਹਰ ਪ੍ਰਦਰਸ਼ਨ ਕੱਲ੍ਹ

ਜੰਡਿਆਲਾ ਗੁਰੂ, 14 ਨਵੰਬਰ (ਪ੍ਰਮਿੰਦਰ ਸਿੰਘ ਜੋਸਨ)-ਸਰਵ ਆਂਗਣਵਾੜੀ ਵਰਕਰਜ ਅਤੇ ਹੈਲਪਰ ਯੂਨੀਅਨ ਪੰਜਾਬ ਵਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰ ਦਾ ਮਾਣ ਭੱਤਾ ਦੁੱਗਣਾ ਕਰਾਉਣ ਲਈ 16 ਨਵੰਬਰ ਨੂੰ ਸਰਵ ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਪੰਜਾਬ ਦੀ ਪ੍ਰਧਾਨ ਬਰਿੰਦਰਜੀਤ ਕੌਰ ਛੀਨਾਂ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਦੀ ਕੋਠੀ ਸੰਗਰੂਰ ਦੇ ਬਾਹਰ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਵ ਆਂਗਣਵਾੜੀ ਵਰਕਰਜ ਅਤੇ ਹੈਲਪਰ ਯੂਨੀਅਨ ਬਲਾਕ ਜੰਡਿਆਲਾ ਗੁਰੂ ਦੀ ਪ੍ਰਧਾਨ ਬੀਬੀ ਬਲਜੀਤ ਕੌਰ ਨੇ ਦੱਸਿਆ ਕਿ ਇਸ ਰੋਸ ਪ੍ਰਦਰਸ਼ਨ ਨੂੰ ਸਫਲ ਬਣਾਉਣ ਲਈ ਮੀਟਿੰਗਾਂ ਵੀ ਕੀਤੀਆਂ ਗਈਆਂ ਹਨ ।

ਪ੍ਰਧਾਨ ਬਲਜੀਤ ਕੌਰ 15-11-2026
ਜੰਡਿਆਲਾ ਗੁਰੂ, 14 ਨਵੰਬਰ (ਪ੍ਰਮਿੰਦਰ ਸਿੰਘ ਜੋਸਨ)-ਸਰਵ ਆਂਗਣਵਾੜੀ ਵਰਕਰਜ ਅਤੇ ਹੈਲਪਰ ਯੂਨੀਅਨ ਪੰਜਾਬ ਵਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰ ਦਾ ਮਾਣ ਭੱਤਾ ਦੁੱਗਣਾ ਕਰਾਉਣ ਲਈ 16 ਨਵੰਬਰ ਨੂੰ ਸਰਵ ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਪੰਜਾਬ ਦੀ ਪ੍ਰਧਾਨ ਬਰਿੰਦਰਜੀਤ ਕੌਰ ਛੀਨਾਂ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਦੀ ਕੋਠੀ ਸੰਗਰੂਰ ਦੇ ਬਾਹਰ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਵ ਆਂਗਣਵਾੜੀ ਵਰਕਰਜ ਅਤੇ ਹੈਲਪਰ ਯੂਨੀਅਨ ਬਲਾਕ ਜੰਡਿਆਲਾ ਗੁਰੂ ਦੀ ਪ੍ਰਧਾਨ ਬੀਬੀ ਬਲਜੀਤ ਕੌਰ ਨੇ ਦੱਸਿਆ ਕਿ ਇਸ ਰੋਸ ਪ੍ਰਦਰਸ਼ਨ ਨੂੰ ਸਫਲ ਬਣਾਉਣ ਲਈ ਮੀਟਿੰਗਾਂ ਵੀ ਕੀਤੀਆਂ ਗਈਆਂ ਹਨ । ਬਲਾਕ ਪ੍ਰਧਾਨ ਬਲਜੀਤ ਕੌਰ ਨੇ ਪੰਜਾਬ ਸਰਕਾਰ ਤੋਂ ਪੁਰਜੋਰ ਮੰਗ ਕਰਦਿਆਂ ਕਿਹਾ ਹੈ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਬਿਨਾਂ ਕਿਸੇ ਦੇਰੀ ਦੇ ਮਾਣ ਭੱਤਾ ਦੁੱਗਣਾ ਕੀਤਾ ਜਾਵੇ ਅਤੇ ਲੰਮੇ ਸਮੇਂ ਤੋਂ ਉਹਨਾਂ ਦੀਆਂ ਲਟਕ ਰਹੀਆਂ ਮੰਗਾਂ ਨੂੰ ਜਲਦੀ ਹੀ ਪੂਰਾ ਕੀਤਾ ਜਾਣਾ ਚਾਹੀਦਾ ਹੈ।
ਪਿਛਲੀ ਖ਼ਬਰ ਪਿੰਡ ਡੱਗ ਤੂਤ ਵਿਖੇ ਪਹਿਲਾ ਮਹਾਨ ਗੁਰਮਤਿ ਸਮਾਗਮ ਤੇ ਕਬੱਡੀ ਕੱਪ ਕਰਵਾਇਆ ਅਗਲੀ ਖ਼ਬਰ ਸੰਤ ਸਰ ਪਬਲਿਕ ਸਕੂਲ ਬੁਤਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।