18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਅੰਮ੍ਰਿਤਸਰ ਤੋਂ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਸਿੱਧੀਆਂ ਉਡਾਣਾਂ ਸ਼ੁਰੂ ਕੀਤੀਆਂ ਜਾਣ-ਗੁਰਸ਼ਰਨ ਸਿੰਘ ਛੀਨਾ

ਰਾਮ ਤੀਰਥ, 17 ਨਵੰਬਰ (ਧਰਵਿੰਦਰ ਸਿੰਘ ਔਲਖ)-ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਕੇਂਦਰ ਸਰਕਾਰ ਅਤੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ (ਮਹਾਰਾਸ਼ਟਰ) ਤੱਕ ਸਿੱਧੀਆਂ ਹਵਾਈ ਉਡਾਣਾਂ ਸ਼ੁਰੂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਵਿਸ਼ੇਸ਼ ਕਰਕੇ ਮਾਝੇ ਦੇ ਇਲਾਕੇ ਤੋਂ ਸੰਗਤ ਨੂੰ ਨਾਂਦੇੜ ਜਾਣ ਲਈ ਕਾਫ਼ੀ ਲੰਮਾ ਸਫ਼ਰ ਤੈਅ ਕਰਨਾ ਪੈਂਦਾ ਹੈ।

ਅਜੀਤ ਡੈਸਕ 18-11-2026
ਰਾਮ ਤੀਰਥ, 17 ਨਵੰਬਰ (ਧਰਵਿੰਦਰ ਸਿੰਘ ਔਲਖ)-ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਕੇਂਦਰ ਸਰਕਾਰ ਅਤੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ (ਮਹਾਰਾਸ਼ਟਰ) ਤੱਕ ਸਿੱਧੀਆਂ ਹਵਾਈ ਉਡਾਣਾਂ ਸ਼ੁਰੂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਵਿਸ਼ੇਸ਼ ਕਰਕੇ ਮਾਝੇ ਦੇ ਇਲਾਕੇ ਤੋਂ ਸੰਗਤ ਨੂੰ ਨਾਂਦੇੜ ਜਾਣ ਲਈ ਕਾਫ਼ੀ ਲੰਮਾ ਸਫ਼ਰ ਤੈਅ ਕਰਨਾ ਪੈਂਦਾ ਹੈ। ਜੇਕਰ ਅੰਮ੍ਰਿਤਸਰ ਤੋਂ ਸਿੱਧੀਆਂ ਉਡਾਣਾਂ ਸ਼ੁਰੂ ਹੋ ਜਾਂਦੀਆਂ ਹਨ ਤਾਂ ਸ਼ਰਧਾਲੂਆਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਸਮੇਂ ਤੇ ਪੈਸੇ ਦੀ ਵੀ ਬੱਚਤ ਹੋਵੇਗੀ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਿਆ ਜਾਵੇ- ਦਿਲਬਾਗ ਸਿੰਘ ਕੋਹਾਲੀ ਅਗਲੀ ਖ਼ਬਰ ਨਾਜਾਇਜ਼ ਦੋਸ਼ਾਂ ਨਾਲ ਮੇਰੇ ਹੌਸਲੇ ਨਹੀਂ ਟੁੱਟ ਸਕਦੇ-ਭਾਈ ਸੁਰਿੰਦਰਪਾਲ ਸਿੰਘ ਤਾਲਬਪੁਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।