ਪਿੰਡ ਚੱਕ ਮਿਸ਼ਰੀ ਖਾਂ ਵਿਖੇ 15ਵਾਂ ਮਹਾਨ ਰਾਤਰੀ ਗੁਰਮਤਿ ਸਮਾਗਮ
ਚੋਗਾਵਾਂ, 22 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 15ਵਾਂ ਮਹਾਨ ਰਾਤਰੀ ਗੁਰਮਤਿ ਸਮਾਗਮ ਪਿੰਡ ਚੱਕ ਮਿਸ਼ਰੀ ਖਾਂ ਵਿਖੇ ਐੱਨ. ਆਰ.
ਪਿੰਡ ਚੱਕ ਮਿਸ਼ਰੀ ਖਾਂ ਵਿਖੇ ਪ੍ਰਕਾਸ਼ ਦਿਹਾੜੇ ਮੌਕੇ ਕਰਵਾਏ ਸਮਾਗਮ ਦੌਰਾਨ ਜਥੇ ਤੇ ਬਾਬਾ ਕੁਲਬੀਰ ਸਿੰਘ ਨੂੰ ਸਨਮਾਨਿਤ ਕਰਨ ਸਮੇਂ ਡਾ. ਕਾਰਜ ਸਿੰਘ ਢਿੱਲੋਂ, ਅਵਤਾਰ ਸਿੰਘ ਖਾਲਸਾ ਤੇ ਹੋਰ। ਤਸਵੀਰ : ਗੁਰਵਿੰਦਰ ਸਿੰਘ ਕਲਸੀ
23-11-2026