22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਰਿਵਾਇਤੀ ਪਾਰਟੀਆਂ ਦੇ ਰਾਜ ਦੌਰਾਨ ਪੰਜਾਬ ਦਾ ਕੋਈ ਵਿਕਾਸ ਨਹੀਂ ਹੋਇਆ- ਵਿਧਾਇਕ ਧਾਲੀਵਾਲ

ਰਾਮਦਾਸ, 22 ਨਵੰਬਰ (ਜਸਵੰਤ ਸਿੰਘ ਵਾਹਲਾ)-ਆਮ ਆਦਮੀ ਪਾਰਟੀ ਦੇ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਵਰਕਰਾਂ ਨਾਲ ਨਗਰ ਕੌਂਸਲ ਰਾਮਦਾਸ ਦੇ ਵਾਰਡ 8 ’ਚ ਡੋਰ ਟੂ ਡੋਰ ਜਾ ਕੇ ਵੋਟਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ ਭਲਾਈ ਸਕੀਮਾਂ ਤੋ ਜਾਣੂੰ ਕਰਵਾਇਆ ਤੇ 2027 ਦੀਆਂ ਵਿਧਾਨ ਸਭਾ ਚੋਣਾ ’ਚ ਕੰਮ ਦੇ ਅਧਾਰ ’ਤੇ ਵੋਟਰਾਂ ਨੂੰ ਆਪ ਦੇ ਹੱਕ ’ਚ ਵੋਟ ਪਾਉਣ ਲਈ ਪ੍ਰੇਰਿਤ ਕੀਤਾ । ਵਿਧਾਇਕ ਧਾਲੀਵਾਲ ਨੇ ਕਿਹਾ ਕਿ ਅਕਾਲੀ ਕਾਂਗਰਸ ਨੇ ਆਪਣੇ ਰਾਜ ਦੌਰਾਨ ਪੰਜਾਬ ਦੇ ਕਿਸੇ ਵੀ ਪਿੰਡ ਤੇ ਸ਼ਹਿਰ ਦਾ ਵਿਕਾਸ ਨਹੀਂ ਕਰਵਾਇਆ ।

ਅਜੀਤ ਡੈਸਕ 23-11-2026
ਰਾਮਦਾਸ, 22 ਨਵੰਬਰ (ਜਸਵੰਤ ਸਿੰਘ ਵਾਹਲਾ)-ਆਮ ਆਦਮੀ ਪਾਰਟੀ ਦੇ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਵਰਕਰਾਂ ਨਾਲ ਨਗਰ ਕੌਂਸਲ ਰਾਮਦਾਸ ਦੇ ਵਾਰਡ 8 ’ਚ ਡੋਰ ਟੂ ਡੋਰ ਜਾ ਕੇ ਵੋਟਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ ਭਲਾਈ ਸਕੀਮਾਂ ਤੋ ਜਾਣੂੰ ਕਰਵਾਇਆ ਤੇ 2027 ਦੀਆਂ ਵਿਧਾਨ ਸਭਾ ਚੋਣਾ ’ਚ ਕੰਮ ਦੇ ਅਧਾਰ ’ਤੇ ਵੋਟਰਾਂ ਨੂੰ ਆਪ ਦੇ ਹੱਕ ’ਚ ਵੋਟ ਪਾਉਣ ਲਈ ਪ੍ਰੇਰਿਤ ਕੀਤਾ । ਵਿਧਾਇਕ ਧਾਲੀਵਾਲ ਨੇ ਕਿਹਾ ਕਿ ਅਕਾਲੀ ਕਾਂਗਰਸ ਨੇ ਆਪਣੇ ਰਾਜ ਦੌਰਾਨ ਪੰਜਾਬ ਦੇ ਕਿਸੇ ਵੀ ਪਿੰਡ ਤੇ ਸ਼ਹਿਰ ਦਾ ਵਿਕਾਸ ਨਹੀਂ ਕਰਵਾਇਆ । ਇਸ ਮੌਕੇ ਪੀ.ਏ. ਮੁਖਤਾਰ ਸਿੰਘ, ਸ਼ਹਿਰੀ ਪ੍ਰਧਾਨ ਹਰਪਾਲ ਸਿੰਘ ਸਿੰਧੀ, ਬਲਾਕ ਪ੍ਰਧਾਨ ਸੰਦੀਪ ਸਿੰਘ ਖਹਿਰਾ, ਚੇਅਰਮੈਨ ਪ੍ਰਿਥਵੀਪਾਲ ਸਿੰਘ, ਸਰਪੰਚ ਸੰਤੋਖ ਸਿੰਘ ਜੌਹਲ, ਭਾਈ ਸੁਰਿੰਦਰਪਾਲ ਸਿੰਘ ਤਾਲਬਪੁਰਾ, ਸਰਪੰਚ ਅੰਮ੍ਰਿਤਪਾਲ ਸਿੰਘ ਪੰਡੋਰੀ, ਕੌਸਲਰ ਰਣਜੀਤ ਸਿੰਘ ਬੱਗੂ, ਨਗਰ ਕੌਂਸਲ ਮੀਤ ਪ੍ਰਧਾਨ ਕਰਨਜੀਤ ਸਿੰਘ, ਕੌਸਲਰ ਗੌਰਵ ਭੰਡਾਰੀ, ਸੁਖਦੇਵ ਸਿੰਘ ਸੋਹੀ, ਗੁਰਦੀਪ ਸਿੰਘ ਵਾਹਲਾ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਕਮੀਰਪੁਰਾ ਵਿਖੇ ਸੱਕੀ ਨਾਲੇ ਦੇ ਪੁਲ ਕੋਲ ਸੜਕ ਵਿਚਕਾਰ ਸੁੱਟੇ ਪੱਥਰ ਬਣੇ ਹਾਦਸੇ ਦਾ ਕਾਰਨ, ਤੜਕਸਾਰ ਮੋਟਰਸਾਈਕਲ ਸਵਾਰ ਨੌ... ਅਗਲੀ ਖ਼ਬਰ ਹਰਮੀਤ ਸਿੰਘ ਭੰਗਾਲੀ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਮਜੀਠਾ ਦੇ ਮੀਡੀਆ ਇੰਚਾਰਜ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।