24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਕੱਲ੍ਹ ਨੂੰ ਮੋਗਾ ਵਿਖੇ ਹੋਣ ਵਾਲੀ ਰੈਲੀ ਵਿਚ ਵਿਸ਼ਾਲ ਜਥਾ ਲੈ ਕੇ ਸ਼ਮੂਲੀਅਤ ਕਰਾਂਗੇ : ਸਤਿੰਦਰਜੀਤ ਸਿੰਘ ਛੱਜਲਵੱਡੀ

ਟਾਂਗਰਾ, 24 ਨਵੰਬਰ (ਹਰਜਿੰਦਰ ਸਿੰਘ ਕਲੇਰ)- ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ 26 ਨਵੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਵਿਚ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਪਾਰਟੀ ਵਰਕਰਾਂ ਅਤੇ ਸਮਰਥਕਾਂ ਦਾ ਵੱਡਾ ਜਥਾ ਲੈ ਕੇ ਸ਼ਮੂਲੀਅਤ ਕੀਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਯੂਥ ਆਗੂ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਕੀਤਾ।

ਸਤਿੰਦਰਜੀਤ ਸਿੰਘ ਛੱਜਲਵੱਡੀ ਦੀ ਤਸਵੀਰ। 25-11-2026
ਟਾਂਗਰਾ, 24 ਨਵੰਬਰ (ਹਰਜਿੰਦਰ ਸਿੰਘ ਕਲੇਰ)- ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ 26 ਨਵੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਵਿਚ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਪਾਰਟੀ ਵਰਕਰਾਂ ਅਤੇ ਸਮਰਥਕਾਂ ਦਾ ਵੱਡਾ ਜਥਾ ਲੈ ਕੇ ਸ਼ਮੂਲੀਅਤ ਕੀਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਯੂਥ ਆਗੂ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਾਰਟੀ ਵਲੋਂ ਲੋਕ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਇਆ ਜਾ ਰਿਹਾ ਹੈ। ਰੈਲੀ ਦੀਆਂ ਤਿਆਰੀਆਂ ਸੰਬੰਧੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਪਾਰਟੀ ਵਰਕਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਈ ਜਾ ਸਕੇ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਹੋਣ ਨਾਲ 2027 ’ਚ ਸਰਕਾਰ ਬਣਨੀ ਯਕੀਨੀ- ਸੋਨਾ ਭੋਆ * ਅਕਾਲੀ ਵਰਕਰਾਂ ਦੇ ਹੌਸਲੇ ਹੋਏ ਬੁਲੰਦ ਅਗਲੀ ਖ਼ਬਰ ਬਾਵਾ ਲਾਲ ਮੰਦਰ ਮਜੀਠਾ ਵਿਖੇ ਮਹਾਂਮਾਈ ਦਾ ਜਾਗਰਣ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।