24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਅਕਾਲੀ-ਭਾਜਪਾ ਗੱਠਜੋੜ ਹੋਣ ਨਾਲ 2027 ’ਚ ਸਰਕਾਰ ਬਣਨੀ ਯਕੀਨੀ- ਸੋਨਾ ਭੋਆ * ਅਕਾਲੀ ਵਰਕਰਾਂ ਦੇ ਹੌਸਲੇ ਹੋਏ ਬੁਲੰਦ

ਜੇਠੂਵਾਲ, 24 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਪੰਜਾਬ ਦੀਆਂ 2027 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਗੱਠਜੋੜ ਹੋਣ ਨਾਲ ਅਕਾਲੀ ਵਰਕਰਾਂ ਦੇ ਹੌਂਸਲੇ ਹੋਏ ਪੂਰੀ ਤਰ੍ਹਾਂ ਬੁਲੰਦ ਅਤੇ ਸੂਬੇ ਵਿਚ ਅਗਲੀ ਸਰਕਾਰ ਗੱਠਜੋੜ ਦੀ ਬਣਨਾ ਯਕੀਨੀ । ਇਹ ਪ੍ਰਗਟਾਵਾ ਅਕਾਲੀ ਦਲ ਅੰਮ੍ਰਿਤਸਰ ਦਿਹਾਤੀ ਦੇ ਜਰਨਲ ਸੈਕਟਰੀ ਤੇ ਸਰਪੰਚ ਗੁਰਭੇਜ ਸਿੰਘ ਸੋਨਾ ਵਲੋਂ ਭੋਆ ਫਤਿਹਗੜ੍ਹ ਵਿਖੇ ਅਕਾਲੀ ਵਰਕਰਾਂ ਨਾਲ ਆਉਣ ਵਾਲੀਆਂ ਚੋਣਾਂ ਸੰਬੰਧੀ ਵਿਚਾਰ ਵਟਾਂਦਰਾ ਕਰਨ ਮੌਕੇ ਕੀਤਾ।

ਅਜੀਤ ਡੈਸਕ 25-11-2026
ਜੇਠੂਵਾਲ, 24 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਪੰਜਾਬ ਦੀਆਂ 2027 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਗੱਠਜੋੜ ਹੋਣ ਨਾਲ ਅਕਾਲੀ ਵਰਕਰਾਂ ਦੇ ਹੌਂਸਲੇ ਹੋਏ ਪੂਰੀ ਤਰ੍ਹਾਂ ਬੁਲੰਦ ਅਤੇ ਸੂਬੇ ਵਿਚ ਅਗਲੀ ਸਰਕਾਰ ਗੱਠਜੋੜ ਦੀ ਬਣਨਾ ਯਕੀਨੀ । ਇਹ ਪ੍ਰਗਟਾਵਾ ਅਕਾਲੀ ਦਲ ਅੰਮ੍ਰਿਤਸਰ ਦਿਹਾਤੀ ਦੇ ਜਰਨਲ ਸੈਕਟਰੀ ਤੇ ਸਰਪੰਚ ਗੁਰਭੇਜ ਸਿੰਘ ਸੋਨਾ ਵਲੋਂ ਭੋਆ ਫਤਿਹਗੜ੍ਹ ਵਿਖੇ ਅਕਾਲੀ ਵਰਕਰਾਂ ਨਾਲ ਆਉਣ ਵਾਲੀਆਂ ਚੋਣਾਂ ਸੰਬੰਧੀ ਵਿਚਾਰ ਵਟਾਂਦਰਾ ਕਰਨ ਮੌਕੇ ਕੀਤਾ। ਸੋਨਾ ਭੋਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਹੋਣ ਨਾਲ ਵਿਰੋਧੀ ਪਾਰਟੀਆਂ ਦਿਨ ਰਾਤ ਦੀ ਨੀਂਦ ਉੱਡ ਗਈ ਕਿਉਂਕਿ ਉਹ ਜੋ ਪੰਜਾਬ ਦੀ ਸੱਤਾ ’ਤੇ ਕਾਬਜ ਹੋਣ ਲਈ ਸੁਪਨੇ ਲੈ ਰਹੇ ਉਹ ਸਭ ਚਕਨਾ ਚੂਰ ਹੋ ਗਏ। ਇਸ ਮੌਕੇ ਜਸਪਾਲ ਸਿੰਘ ਭੋਆ ਸਾਬਕਾ ਸਰਪੰਚ , ਹਰਜੀਤ ਸਿੰਘ ਰੰਧਾਵਾ ਸਾਬਕਾ ਮੈਨੇਜਰ, ਬਾਬਾ ਮੇਜਰ ਸਿੰਘ, ਗੁਰਬਾਜ ਸਿੰਘ ਭੋਆ, ਪ੍ਰਭਦੀਪ ਸਿੰਘ ਹੈਪੀ, ਗਗਨਦੀਪ ਸਿੰਘ ਮਿੱਠੂ, ਪੰਚ ਗੁਰਮੇਸ਼ ਸਿੰਘ, ਪੰਚ ਬਲਵਿੰਦਰ ਸਿੰਘ ਬਿੱਟੂ, ਬਲਦੇਵ ਸਿੰਘ ਪਹਿਲਵਾਨ, ਬਾਬਾ ਸੁਖਦੇਵ ਸਿੰਘ ਕੇਬਾ, ਬਾਬਾ ਹਰਦੇਵ ਸਿੰਘ ਦਾਨਾ, ਕਸ਼ਮੀਰ ਸਿੰਘ ਬਾਊ ਸਾਬਕਾ ਪੰਚ, ਬਾਬਾ ਹਰਦੇਵ ਸਿੰਘ, ਹਰਭਜਨ ਸਿੰਘ, ਕੇਵਲ ਸਿੰਘ ਭੋਆ ਸਮੇਤ ਹੋਰ ਅਕਾਲੀ ਵਰਕਰ ਸ਼ਾਮਿਲ ਸਨ।
ਪਿਛਲੀ ਖ਼ਬਰ ਜਥੇ: ਰਣੀਕੇ ਦਾ ਅਕਾਲੀ-ਭਾਜਪਾ ਗੱਠਜੋੜ ’ਤੇ ਵਰਕਰਾਂ ਵਲੋਂ ਕਰਵਾਏ ਮੂੰਹ ਮਿੱਠੇ ਅਗਲੀ ਖ਼ਬਰ ਕੱਲ੍ਹ ਨੂੰ ਮੋਗਾ ਵਿਖੇ ਹੋਣ ਵਾਲੀ ਰੈਲੀ ਵਿਚ ਵਿਸ਼ਾਲ ਜਥਾ ਲੈ ਕੇ ਸ਼ਮੂਲੀਅਤ ਕਰਾਂਗੇ : ਸਤਿੰਦਰਜੀਤ ਸਿੰਘ ਛੱਜਲਵੱਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।