24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਕਿਸਾਨ ਆਗੂ ਸਵਿੰਦਰ ਸਿੰਘ ਸ਼ਿੰਦਾ ਨੂੰ ਸਦਮਾ, ਪਤਨੀ ਰਣਜੀਤ ਕੌਰ ਦਾ ਦਿਹਾਂਤ

ਰਾਮ ਤੀਰਥ, 24 ਨਵੰਬਰ (ਧਰਵਿੰਦਰ ਸਿੰਘ ਔਲਖ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾਈ ਆਗੂ ਸਵਿੰਦਰ ਸਿੰਘ ਸ਼ਿੰਦਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੀ ਧਰਮ ਪਤਨੀ ਰਣਜੀਤ ਕੌਰ ਦਾ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਕਲੇਰ ਵਿਖੇ ਕਰ ਦਿੱਤਾ ਗਿਆ ਹੈ।

ਰਣਜੀਤ ਕੌਰ ਦੀ ਫਾਈਲ ਤਸਵੀਰ। 25-11-2026
ਰਾਮ ਤੀਰਥ, 24 ਨਵੰਬਰ (ਧਰਵਿੰਦਰ ਸਿੰਘ ਔਲਖ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾਈ ਆਗੂ ਸਵਿੰਦਰ ਸਿੰਘ ਸ਼ਿੰਦਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੀ ਧਰਮ ਪਤਨੀ ਰਣਜੀਤ ਕੌਰ ਦਾ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਕਲੇਰ ਵਿਖੇ ਕਰ ਦਿੱਤਾ ਗਿਆ ਹੈ। ਉਹ ਕਾਂਗਰਸੀ ਆਗੂ ਸ਼ਮਸ਼ੇਰ ਸਿੰਘ ਸ਼ੇਰਾ ਕਲੇਰ ਦੇ ਚਾਚੀ ਜੀ ਸਨ। ਰਣਜੀਤ ਕੌਰ ਦੇ ਦੇਹਾਂਤ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਦੀਆਂ ਵੱਖ-ਵੱਖ ਰਾਜਨੀਤਕ, ਸਮਾਜਿਕ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ ਅਤੇ ਵਿਛੜੀ ਰੂਹ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।
ਪਿਛਲੀ ਖ਼ਬਰ ਬਰਨਾਲਾ ਵਿਖੇ ਹੋਏ ਰਾਜ ਪੱਧਰੀ ਬੈਡਮਿੰਟਨ ਮੁਕਾਬਲਿਆਂ ’ਚ ਰਾਜੀਵ ਕੁਮਾਰ ਜੇਠੂਵਾਲ ਵਲੋਂ ਸੋਨੇ ਦਾ ਤਗਮਾ ਜਿੱਤਿਆ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦੀ ਖ਼ੁਸ਼ੀ ’ਚ ਜੋਧ ਸਿੰਘ ਸਮਰਾ ਦੀ ਅਗਵਾਈ ਹੇਠ ਅਜਨਾਲਾ ਵਿਖੇ ਵੰਡੇ ਲੱਡੂ, ਚਲਾਈ ਆਤਿਸ਼ਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।