ਭਗਵੰਤ ਸਿੰਘ ਮਾਨ ਦੁਬਾਰਾ ਸ਼ਾਨ ਨਾਲ ਮੁੱਖ ਮੰਤਰੀ ਬਣਨਗੇ- ਵਿਧਾਇਕ ਧਾਲੀਵਾਲ
ਰਾਮਦਾਸ, 25 ਨਵੰਬਰ (ਜਸਵੰਤ ਸਿੰਘ ਵਾਹਲਾ)-ਆਮ ਆਦਮੀ ਪਾਰਟੀ ਦੇ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਸਬਾ ਰਾਮਦਾਸ ਦੇ ਵਾਰਡ ਨੰ: 5 ’ਚ ਡੋਰ ਟੂ ਡੋਰ ਜਾ ਕੇ ਮਾਨ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਜਾਣੂੰ ਕਰਵਾਇਆ। ਵਿਧਾਇਕ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਖੁਸ਼ ਹਨ ਤੇ ਇਕ ਵਾਰ ਫਿਰ ਭਗਵੰਤ ਸਿੰਘ ਮਾਨ ਮੁੱਖ ਬਣਾਉਣ ਲਈ ਉਤਵਾਲੇ ਹਨ।
ਅਜੀਤ ਡੈਸਕ
26-11-2026