25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਦਿੱਲੀ ਕਿਸਾਨ ਮੋਰਚੇ ਦੀ ਸ਼ੁਰੂਆਤ ਦੀ ਵਰ੍ਹੇਗੰਢ ਨੂੰ ਸਮਰਪਿਤ ਕਿਸਾਨ ਰੈਲੀ ਅੱਜ

ਬਾਬਾ ਬਕਾਲਾ ਸਾਹਿਬ, 25 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਓਮਰਾਜ ਸਿੰਘ ਧਰਦਿਉ, ਜ਼ਿਲ੍ਹਾ ਜਨਰਲ ਸਕੱਤਰ ਜੋਗਿੰਦਰ ਸਿੰਘ ਬਦੇਸ਼ਾ ਧਿਆਨਪੁਰ, ਸੀਨੀ: ਮੀਤ ਪ੍ਰਧਾਨ ਸੁਖਰਾਮ ਬੀਰ ਸਿੰਘ ਲੁਹਾਰਕਾ, ਜ਼ਿਲ੍ਹਾ ਸਕੱਤਰ ਕੁਲਵਿੰਦਰ ਸਿੰਘ ਮਾਨ, ਜ਼ਿਲ੍ਹਾ ਮੀਤ ਪ੍ਰਧਾਨ ਚਰਨਜੀਤ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਪ੍ਰੈਸ ਸਕੱਤਰ ਸੁਖਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਦਿੱਲੀ ਕਿਸਾਨ ਮੋਰਚੇ ਦੀ ਸ਼ੁਰੂਆਤ ਦੀ ਵਰ੍ਹੇਗੰਢ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ 26 ਨਵੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਵਲੋਂ ਕੀਤੀ ਜਾ ਰਹੀ, ਕਿਸਾਨ ਰੈਲੀ ਸਬੰਧੀ ਅਤੇ ਕਿਸਾਨੀ ਮੰਗਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 26-11-2026
ਬਾਬਾ ਬਕਾਲਾ ਸਾਹਿਬ, 25 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਓਮਰਾਜ ਸਿੰਘ ਧਰਦਿਉ, ਜ਼ਿਲ੍ਹਾ ਜਨਰਲ ਸਕੱਤਰ ਜੋਗਿੰਦਰ ਸਿੰਘ ਬਦੇਸ਼ਾ ਧਿਆਨਪੁਰ, ਸੀਨੀ: ਮੀਤ ਪ੍ਰਧਾਨ ਸੁਖਰਾਮ ਬੀਰ ਸਿੰਘ ਲੁਹਾਰਕਾ, ਜ਼ਿਲ੍ਹਾ ਸਕੱਤਰ ਕੁਲਵਿੰਦਰ ਸਿੰਘ ਮਾਨ, ਜ਼ਿਲ੍ਹਾ ਮੀਤ ਪ੍ਰਧਾਨ ਚਰਨਜੀਤ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਪ੍ਰੈਸ ਸਕੱਤਰ ਸੁਖਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਦਿੱਲੀ ਕਿਸਾਨ ਮੋਰਚੇ ਦੀ ਸ਼ੁਰੂਆਤ ਦੀ ਵਰ੍ਹੇਗੰਢ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ 26 ਨਵੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਵਲੋਂ ਕੀਤੀ ਜਾ ਰਹੀ, ਕਿਸਾਨ ਰੈਲੀ ਸਬੰਧੀ ਅਤੇ ਕਿਸਾਨੀ ਮੰਗਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਜਥੇਬੰਦਕ ਸਕੱਤਰ ਸੁਰਜੀਤ ਸਿੰਘ ਬੋਹੜਵਾਲ, ਸਕੱਤਰ ਹਰਵਿੰਦਰ ਸਿੰਘ ਬੁੱਟਰ, ਅਨੋਖ ਸਿੰਘ ਹਸਨਪੁਰ, ਸੁਖਦੇਵ ਸਿੰਘ ਵਿਰਕ, ਜਥੇਦਾਰ ਧਰਮ ਸਿੰਘ ਗੱਗੜਭਾਣਾ ਤੋਂ ਇਲਾਵਾ ਸਰਪੰਚ ਗੁਰਚਰਨ ਸਿੰਘ ਰਾਣਾ ਕਾਲੇਕੇ, ਪ੍ਰਧਾਨ ਜਸਵੰਤ ਸਿੰਘ ਕਾਲੇਕੇ, ਪ੍ਰਧਾਨ ਅੰਮ੍ਰਿਤਪਾਲ ਸਿੰਘ ਭੋਏ, ਸੂਬੇਦਾਰ ਲਾਲਦੀਨ, ਸੂਬੇਦਾਰ ਮੰਗਲ ਸਿੰਘ, ਹੌਲਦਾਰ ਹਰਦੀਪ ਸਿੰਘ, ਮਨਜੀਤ ਸਿੰਘ ਪਹਿਲਵਾਨ (ਤਿੰਨੇ ਰਈਆ ਖੁਰਦ) ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਬਿਹਤਰ ਸਰਕਾਰ ਲਈ ਰਾਹ ਪੱਧਰਾ ਕਰੇਗਾ- ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਅਗਲੀ ਖ਼ਬਰ ਰਾਮ ਤੀਰਥ ਦੇ ਮੇਲੇ ਦੌਰਾਨ ਪ੍ਰਸ਼ਾਸਨਿਕ ਪ੍ਰਬੰਧਾਂ ਦੀ ਖੁੱਲ੍ਹੀ ਪੋਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।