26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸਾਬਕਾ ਵਿਧਾਇਕ ਮਨਮੋਹਨ ਸਿੰਘ ਸਠਿਆਲਾ ਦੀ ਸੁਪਤਨੀ ਦੀ ਮੌਤ ਹੋਣ ’ਤੇ ਦੁੱਖ ਦਾ ਪ੍ਰਗਟਵਾ

ਸਠਿਆਲਾ, 26 ਨਵੰਬਰ (ਜਗੀਰ ਸਿੰਘ ਸਫਰੀ)-ਬੀਤੇ ਦਿਨੀ ਸਾਬਕਾ ਵਿਧਾਇਕ ਅਤੇ ਸਾਬਕਾ ਚੇਅਰਮੈਨ (ਪੀ. ਆਰ.

ਅਜੀਤ ਡੈਸਕ 27-11-2026
ਸਠਿਆਲਾ, 26 ਨਵੰਬਰ (ਜਗੀਰ ਸਿੰਘ ਸਫਰੀ)-ਬੀਤੇ ਦਿਨੀ ਸਾਬਕਾ ਵਿਧਾਇਕ ਅਤੇ ਸਾਬਕਾ ਚੇਅਰਮੈਨ (ਪੀ.ਆਰ.ਟੀ.ਸੀ ), ਦੀ ਸਤਿਕਾਰਯੋਗ ਸੁਪਤਨੀ ਸ੍ਰੀਮਤੀ ਕੁਲਵੰਤ ਕੌਰ (76 ਸਾਲ) ਦੀ ਉਮਰ ਵਿਚ ਕੈਲੀਫੋਰਨੀਆ (ਅਮਰੀਕਾ) ਇਕ ਹਸਪਤਾਲ ਵਿਖੇ ਇਲਾਜ ਦੌਰਾਨ ਦਿਹਾਂਤ ਹੋ ਗਿਆ ਹੈ। ਇਸ ਮੌਕੇ ਸਾਬਕਾ ਵਿਧਾਇਕ ਮਨਮੋਹਨ ਸਿਘ ਸਠਿਆਲਾ ਤੇ ਉਨ੍ਹਾਂ ਦੇ ਬੇਟੇ ਪ੍ਰੋ: ਸਰਬਜੀਤ ਸਿੰਘ ਨਾਲ ਰਾਜਪਾਲ ਤਰਨਜੀਤ ਸਿੰਘ ਸੰਧੂ ਦਿੱਲੀ, ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਂਰੋ, ਸਾਬਕਾ ਪ੍ਰਧਾਨ ਮੰਤਰੀ ਦੇ ਮਨਮੋਹਨ ਸਿੰਘ ਦੇ ਭਰਾਤਾ ਦਲਜੀਤ ਸਿੰਘ ਕੋਹਲੀ, ਐਡਵੋਕੇਟ ਰਣਜੀਤ ਸਿੰਘ ਬਾਜਵਾ, ਸਾ: ਸਰਪੰਚ ਦਲਵਿੰਦਰ ਸਿੰਘ, ਪ੍ਰਧਾਨ ਪੂਰਨ ਸਿੰਘ ਸਠਿਆਲਾ, ਸਾ: ਸਰਪੰਚ ਸੰਤੋਖ ਸਿੰਘ, ਸਰਪੰਚ ਗੁਰਜਿੰਦਰ ਸਿੰਘ, ਡਾ. ਗਿੱਲ ਰਈਆ, ਇੰਸ: ਸਰਬਜੀਤ ਸਿੰਘ ਬੱਲ, ਮਾ: ਸੁਖਦੇਵ ਸਿੰਘ, ਮਾ: ਨਛੱਤਰ ਸਿੰਘ, ਹਰਪਾਲ ਸਿੰਘ ਬਾਰੀਆ, ਰਾਜਵਿੰਦਰ ਸਿੰਘ, ਸਤਪਾਲ ਸਿੰਘ, ਮਾ: ਸੁਖਦੇਵ ਸਿੰਘ, ਪਰਮਬੀਰ ਕੌਰ ਖਾਲਸਾ, ਰੁਪਿੰਦਰਜੀਤ ਕੌਰ, ਡਾ. ਰਮਿੰਦਰਜੀਤ ਕੌਰ, ਪ੍ਰਧਾਨ ਗੁਰਜੀਤ ਸਿੰਘ ਬਾਰਵਾਲੇ, ਸਾ: ਸਰਪੰਚ ਮਹਿੰਗਾ ਸਿੰਘ, ਪ੍ਰਧਾਨ ਤਰਲੋਚਨ ਸਿੰਘ, ਸੁਸਾਇਟੀ ਪ੍ਰਧਾਨ ਗੁਰਮੁੱਖ ਸਿੰਘ ਡਾਂਗਾ, ਸਾ: ਸਰਪੰਚ ਸੁੱਚਾ ਸਿੰਘ ਸਠਿਆਲਾ, ਗਿਆਨੀ ਬੂਟਾ ਸਿੰਘ, ਆਦਿ ਵਲੋਂ ਬੀਬੀ ਕੁਲਵੰਤ ਕੌਰ ਦੀ ਬੇਵਕਤ ਮੌਤ ਹੋਣ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਮਨਮੋਹਨ ਸਿੰਘ ਸਠਿਆਲਾ ਨੇ ਕਿਹਾ ਕਿ ਸ੍ਰੀਮਤੀ ਕੁਲਵੰਤ ਕੌਰ ਦੀ ਆਤਮਿਕ ਸ਼ਾਂਤੀ ਲਈ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੇ ਅੰਤਿਮ ਅਰਦਾਸ ਗੁ: ਨਾਨਕਸਰ ਸਾਹਿਬ ਸਠਿਆਲਾ ਵਿਖੇ ਦੁਪਹਿਰ ਬਾਅਦ 12 ਤੋਂ 1 ਵਜੇ ਤੱਕ ਹੋਵੇਗੀ।
ਪਿਛਲੀ ਖ਼ਬਰ ਦਿਲ ਸ਼ੇਰ ਸਿੰਘ ਦੇ ਗ੍ਰਹਿ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਅਹਿਮ ਮੀਟਿੰਗ ਅਗਲੀ ਖ਼ਬਰ ਲੋਕ ਕਲਾ ਮੰਚ ਮਜੀਠਾ ਵਲੋਂ ‘ਅੰਨ੍ਹੇ ਰਾਹਾਂ ਦੀ ਭਟਕਣ’ ਨਾਟਕ ਦਾ ਸਫਲ ਮੰਚਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।