28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਗੁ: ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਦੇ ਸੇਵਾਦਾਰ ਲਖਬੀਰ ਸਿੰਘ ਪੱਡੇ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ

ਬਾਬਾ ਬਕਾਲਾ ਸਾਹਿਬ, 27 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬਦੇ ਲੰਗਰ ਹਾਲ ਵਿਖੇ ਬਤੌਰ ਸੇਵਾਦਾਰ ਸੇਵਾਵਾਂ ਨਿਭਾਅ ਰਹੇ ਭਾਈ ਲਖਬੀਰ ਸਿੰਘ ਪੱਡੇ ਦਾ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ । ਉਹ 51 ਸਾਲਾਂ ਦੇ ਸਨ ਅਤੇ ਆਪਣੇ ਪਿੱਛੇ ਦੋ ਲੜਕੇ ਛੱਡ ਗਏ ਹਨ ।

ਅਜੀਤ ਡੈਸਕ 28-11-2026
ਬਾਬਾ ਬਕਾਲਾ ਸਾਹਿਬ, 27 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬਦੇ ਲੰਗਰ ਹਾਲ ਵਿਖੇ ਬਤੌਰ ਸੇਵਾਦਾਰ ਸੇਵਾਵਾਂ ਨਿਭਾਅ ਰਹੇ ਭਾਈ ਲਖਬੀਰ ਸਿੰਘ ਪੱਡੇ ਦਾ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ । ਉਹ 51 ਸਾਲਾਂ ਦੇ ਸਨ ਅਤੇ ਆਪਣੇ ਪਿੱਛੇ ਦੋ ਲੜਕੇ ਛੱਡ ਗਏ ਹਨ । ਇਸ ਮੌਤ ’ਤੇ ਸਾ: ਵਿਧਾਇਕ ਜ: ਬਲਜੀਤ ਸਿੰਘ ਜਲਾਲ ਉਸਮਾ ਮੈਂਬਰ ਸ਼੍ਰੋਮਣੀ ਕਮੇਟੀ, ਬਾਬਾ ਬਲਕਾਰ ਸਿੰਘ ਨੰਬਰਦਾਰ ਕਾਰ ਸੇਵਾ ਵਾਲੇ, ਬਾਬਾ ਅਵਤਾਰ ਸਿੰਘ ਬੱਬੂ, ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਹੈੱਡਗ੍ਰੰਥੀ ਭਾਈ ਹਰਦੇਵ ਸਿੰਘ ਬੁਤਾਲਾ, ਹਰਭਿੰਦਰ ਸਿੰਘ ਧਾਰੋਵਾਲੀ, ਜ: ਗੁਰਭੇਜ ਸਿੰਘ ਕੰਗ ਸਰਾਂ (ਜਥੇਦਾਰ ਲੰਗਰ), ਅਮਰੀਕ ਸਿੰਘ ਮੀਤ ਜਥੇਦਾਰ, ਭਾਈ ਜੱਜ ਸਿੰਘ ਪ੍ਰਚਾਰਕ, ਹਰਪ੍ਰੀਤ ਸਿੰਘ ਆਨੰਦ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਜਰਮਨਜੀਤ ਸਿੰਘ ਜਲਾਲ, ਤੇਜਿੰਦਰ ਸਿੰਘ ਬੱਲ ਸਠਿਆਲਾ, ਦਿਲਬਾਗ ਸਿੰਘ ਸ਼ੇਖ, ਅਮਰਜੀਤ ਸਿੰਘ ਅਕਾਊਟੈਂਟ, ਬਲਵਿੰਦਰ ਸਿੰਘ ਕੰਵਲ, ਜਗਤਾਰ ਸਿੰਘ ਬਹਾਦਰਪੁਰ, ਸਤਵਿੰਦਰ ਸਿੰਘ ਧਿਆਨਪੁਰ, ਜਸਬੀਰ ਸਿੰਘ ਖੱਬੇ, ਜਸਵਿੰਦਰ ਸਿੰਘ ਕਾਲਾ, ਮੰਗਦੀਪ ਸਿੰਘ, ਬਲਜਿੰਦਰ ਸਿੰਘ ਭੁੱਲਰ, ਲਖਵਿੰਦਰ ਸਿੰਘ ਅਤੇ ਹੋਰਨਾਂ ਨੇ ਭਾਈ ਲਖਬੀਰ ਸਿੰਘ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ ।
ਪਿਛਲੀ ਖ਼ਬਰ ਇੰਗਲੈਂਡ ’ਚ ਹਾਦਸੇ ਦਾ ਸ਼ਿਕਾਰ ਹੋਏ ਨਿੱਕੂ ਵਡਾਲਾ ਦਾ ਪਿੰਡ ਵਡਾਲਾ ਵਿਖੇ ਹੋਇਆ ਅੰਤਿਮ ਸੰਸਕਾਰ, ਸਮੁੱਚਾ ਇਲਾਕਾ ਸੋਗ ’ਚ... ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਬਾਪੂ ਤਰਸੇਮ ਸਿੰਘ ਵਲੋਂ ਸਾਬਕਾ ਵਿਧਾਇਕ ਮਨਮੋਹਨ ਸਿੰਘ ਸਠਿਆਲਾ ਨਾਲ ਡੂੰਘੇ ਦੁੱਖ ਦਾ ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।