30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਮਿਹਨਤੀ ਆਗੂ ਤੇ ਵਰਕਰਾਂ ਦੇ ਸਹਿਯੋਗ ਨਾਲ ਪੰਜਾਬ ਵਿਚ ਬਣੇਗੀ ਅਕਾਲੀ- ਭਾਜਪਾ ਦੀ ਸਰਕਾਰ- ਲਾਭ ਬੱਗਾ

ਟਾਹਲੀ ਸਾਹਿਬ, ਜੈਂਤੀਪੁਰ, 29 ਨਵੰਬਰ (ਵਿਨੋਦ ਭੀਲੋਵਾਲ, ਭੁਪਿੰਦਰ ਸਿੰਘ ਗਿੱਲ)-ਮਜੀਠਾ ਹਲਕਾ ਦੇ ਕਸਬਾ ਟਾਹਲੀ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਇਕ ਹੰਗਾਮੀ ਮੀਟਿੰਗ ਹਲਕੇ ਦੇ ਸੀਨੀਅਰ ਅਕਾਲੀ ਆਗੂ ਤੇ ਆੜ੍ਹਤੀ ਐਸੋਸੀਏਸ਼ਨ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਲਾਭ ਸਿੰਘ ਬੱਗਾ ਦੀ ਪ੍ਰਧਾਨਗੀ ਹੇਠ ਕਸਬਾ ਟਾਹਲੀ ਸਾਹਿਬ ਵਿਖੇ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਬੱਗਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਵਰਕਰ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਦੇ ਨਾਲ ਚਟਾਨ ਵਾਂਗ ਖੜ੍ਹੇ ਹਨ।

ਅਜੀਤ ਡੈਸਕ 30-11-2026
ਟਾਹਲੀ ਸਾਹਿਬ, ਜੈਂਤੀਪੁਰ, 29 ਨਵੰਬਰ (ਵਿਨੋਦ ਭੀਲੋਵਾਲ, ਭੁਪਿੰਦਰ ਸਿੰਘ ਗਿੱਲ)-ਮਜੀਠਾ ਹਲਕਾ ਦੇ ਕਸਬਾ ਟਾਹਲੀ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਇਕ ਹੰਗਾਮੀ ਮੀਟਿੰਗ ਹਲਕੇ ਦੇ ਸੀਨੀਅਰ ਅਕਾਲੀ ਆਗੂ ਤੇ ਆੜ੍ਹਤੀ ਐਸੋਸੀਏਸ਼ਨ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਲਾਭ ਸਿੰਘ ਬੱਗਾ ਦੀ ਪ੍ਰਧਾਨਗੀ ਹੇਠ ਕਸਬਾ ਟਾਹਲੀ ਸਾਹਿਬ ਵਿਖੇ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਬੱਗਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਵਰਕਰ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਦੇ ਨਾਲ ਚਟਾਨ ਵਾਂਗ ਖੜ੍ਹੇ ਹਨ। ਕਿਉਂਕਿ ਪਾਰਟੀ ਵਰਕਰਾਂ ਦੇ ਸਹਿਯੋਗ ਨਾਲ ਹੀ ਅਕਾਲੀ ਦਲ ਪਿੰਡ ਪੱਧਰ ’ਤੇ ਮਜਬੂਤ ਕਰਨ ਲਈ ਵਰਕਰਾਂ ਦਾ ਵੱਡਾ ਯੋਗਦਾਨ ਰਿਹਾ ਹੈ । ਇਸ ਮੌਕੇ ਸਾਬਕਾ ਸਰਪੰਚ ਕਰਮ ਸਿੰਘ, ਹਰਦੇਵ ਸਿੰਘ ਠੇਕੇਦਾਰ, ਕੁਲਵੰਤ ਸਿੰਘ ਮੈਂਬਰ, ਗੁਰਜੀਤ ਸਿੰਘ ਨੰਬਰਦਾਰ, ਚਤਰ ਸਿੰਘ, ਸਰਦੂਲ ਸਿੰਘ ਮੈਂਬਰ, ਸੋਨੂ, ਦੀਪਾ ਸਿੰਘ, ਦਲਬੀਰ ਸਿੰਘ ਮੈਂਬਰ, ਸੁਖਦੇਵ ਸਿੰਘ ਮੈਂਬਰ, ਸਤਨਾਮ ਸਿੰਘ ਨੰਬਰਦਾਰ, ਡਾ. ਗੁਰਜੰਤ ਸਿੰਘ, ਬਾਬਾ ਬਲਜੀਤ ਸਿੰਘ, ਬਾਬਾ ਨਰਿੰਦਰ ਸਿੰਘ, ਸੂਬੇਦਾਰ ਜਗਦੀਸ਼ ਸਿੰਘ, ਬਲਕਾਰ ਸਿੰਘ, ਹਰਬੰਸ ਸਿੰਘ, ਰਣਜੀਤ ਸਿੰਘ, ਸੰਤੋਖ ਸਿੰਘ, ਇੰਦਰਜੀਤ ਸਿੰਘ ਰਾਣਾ, ਮਨਜੀਤ ਸਿੰਘ ਫੌਜੀ, ਮੁਖਤਾਰ ਸਿੰਘ, ਜੋਗਿੰਦਰ ਸਿੰਘ,ਪਲਵਿੰਦਰ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਡਾ. ਹਰਪ੍ਰੀਤ ਸਿੰਘ ਭੁੱਲਰ ਜ਼ਿਲ੍ਹਾ ਕਾਂਗਰਸ (ਦਿਹਾਤੀ) ਐੱਸ.ਸੀ. ਵਿੰਗ ਦੇ ਵਾਈਸ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਹਲਕਾ ਅਜਨਾਲਾ ਵਿੱਚ ਇਸਾਈ ਭਾਈਚਾਰੇ ਲਈ ਸਵਾ 15 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਹਨ 61 ਕਮਿਊਨਿਟੀ ਹਾਲ- ਕੁਲਦੀਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।