ਸ਼ਹੀਦ ਭਗਤ ਸਿੰਘ ਸਕੂਲ ’ਚ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ
ਚੋਗਾਵਾਂ, 29 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਸ਼ਹੀਦ ਭਗਤ ਸਿੰਘ ਮੈਮੋਰੀਅਲ ਸਕੂਲ ਪਿੰਡ ਲੋਪੋਕੇ ’ਚ ਸਾਲਾਨਾ ਧਾਰਮਿਕ ਸਮਾਗਮ ਸਕੂਲ ਦੇ ਡਾਇਰੈਕਟਰ ਪ੍ਰੀਤਮ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਸਹਿਜ ਪਾਠ ਦੇ ਭੋਗ ਪਾਏ ਗਏ।
ਅਜੀਤ ਡੈਸਕ
30-11-2026