29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਅਕਾਲੀ-ਭਾਜਪਾ ਗੱਠਜੋੜ ਨਾਲ ਪਾਰਟੀ ਦੀ ਨੀਂਹ ਹੋਰ ਹੋਵੇਗੀ ਮਜ਼ਬੂਤ- ਜਰਨੈਲ ਸੰਧੂ

ਜੈਂਤੀਪੁਰ, 29 ਨਵੰਬਰ (ਭੁਪਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਗੱਠਜੋੜ ਦਾ ਐਲਾਨ ਹੋਣ ਤੋਂ ਬਾਅਦ ਅਕਾਲੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਲੋਕ-ਪੱਖੀ ਗੱਠਜੋੜ ਵਾਲੀ ਪਾਰਟੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਜੀਠਾ ਦੇ ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਸੰਧੂ ਨੇ ਪਿੰਡ ਤਲਵੰਡੀ ਖੁੰਮਣ ਵਿਖੇ ਗੱਲਬਾਤ ਦੌਰਾਨ ਕੀਤਾ।

ਅਜੀਤ ਡੈਸਕ 30-11-2026
ਜੈਂਤੀਪੁਰ, 29 ਨਵੰਬਰ (ਭੁਪਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਗੱਠਜੋੜ ਦਾ ਐਲਾਨ ਹੋਣ ਤੋਂ ਬਾਅਦ ਅਕਾਲੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਲੋਕ-ਪੱਖੀ ਗੱਠਜੋੜ ਵਾਲੀ ਪਾਰਟੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਜੀਠਾ ਦੇ ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਸੰਧੂ ਨੇ ਪਿੰਡ ਤਲਵੰਡੀ ਖੁੰਮਣ ਵਿਖੇ ਗੱਲਬਾਤ ਦੌਰਾਨ ਕੀਤਾ। ਅਖੀਰ ਸੰਧੂ ਨੇ ਕਿਹਾ ਹਲਕਾ ਮਜੀਠਾ ਤੋਂ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ਦਿਨ ਰਾਤ ਇਕ ਕਰ ਦਿਆਂਗੇ ਹਲਕਾ ਮਜੀਠਾ ਤੋਂ ਬਿਕਰਮ ਸਿੰਘ ਮਜੀਠੀਆ ਦੀ ਜਿੱਤ ਯਕੀਨੀ ਆ। ਇਸ ਮੌਕੇ ਪ੍ਰਧਾਨ ਰਾਜਿੰਦਰ ਸਿੰਘ, ਗੁਰਲਾਲ ਸਿੰਘ ਮੈਂਬਰ, ਦਿਲਬਾਗ ਸਿੰਘ ਸੋਹੀ, ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਰਾਜਾਸਾਂਸੀ ’ਚ 10 ਨੂੰ ਮੁੱਖ ਮੰਤਰੀ ਦੀ ਲੋਕ ਮਿਲਣੀ ਨੂੰ ਲੈ ਕੇ ਸੋਨੀਆ ਮਾਨ ਨੇ ਪਿੰਡਾਂ ਵਿਚ ਵਿੱਢੀਆਂ ਤਿਆਰੀਆਂ ਅਗਲੀ ਖ਼ਬਰ ਅਜਨਾਲਾ ਦੇ ਵਾਰਡ ਨੰਬਰ 3 ਵਿਚ 2 ਦਰਜਨ ਨੌਜਵਾਨ ਰਵਾਇਤੀ ਪਾਰਟੀਆਂ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।