29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਪਿੰਡ ਚੱਕ ਕਮਾਲ ਖਾਂ ਵਿਖੇ ਨਗਰ ਕੀਰਤਨ ਸਜਾਇਆ

ਓਠੀਆਂ, 29 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਨਜਦੀਕ ਪੈਂਦੇ ਪਿੰਡ ਚਕ ਕਮਾਲ ਖਾਂ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ।

ਅਜੀਤ ਡੈਸਕ 30-11-2026
ਓਠੀਆਂ, 29 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਨਜਦੀਕ ਪੈਂਦੇ ਪਿੰਡ ਚਕ ਕਮਾਲ ਖਾਂ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਨਗਰ ਕੀਰਤਨ ਜੋ ਕਿ ਪਿੰਡ ਦੀਆਂ ਵੱਖ ਵੱਖ ਗਲੀਆਂ ਅਤੇ ਘਰਾਂ ਤੋਂ ਹੁੰਦਾ ਹੋਇਆ ਦੇ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਪਿੰਡ ਵਾਸੀਆਂ ਵਲੋਂ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ।
ਪਿਛਲੀ ਖ਼ਬਰ ਸੁਖਬੀਰ ਸਿੰਘ ਨੇ ਨਵੇਂ ਡੀ.ਐੱਸ.ਪੀ. ਜੰਡਿਆਲਾ ਗੁਰੂ ਵਜੋਂ ਸੰਭਾਲਿਆ ਅਹੁਦਾ ਅਗਲੀ ਖ਼ਬਰ ‘ ਆਪ’ ਉਮੀਦਵਾਰ ਸੋਨੀਆ ਮਾਨ ਵਲੋਂ ਪਿੰਡ ਤੱਲਾਂ ਵਿਖੇ ਲੋਕ ਮਿਲਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।