02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਬਾਰ ਐਸੋਸੀਏਸ਼ਨ ਗਿੱਦੜਬਾਹਾ ਦੇ ਅਹੁਦੇਦਾਰਾਂ ਦੀ ਚੋਣ ਹੋਈ

ਗਿੱਦੜਬਾਹਾ, 1 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਬਾਰ ਐਸੋਸੀਏਸ਼ਨ ਗਿੱਦੜਬਾਹਾ ਦੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਹੋਈ। ਇਸ ਮੌਕੇ ਵਕੀਲ ਜਨਜਿੰਦਰ ਸਿੰਘ ਧਾਲੀਵਾਲ ਨੂੰ ਖ਼ਜ਼ਾਨਚੀ, ਵਕੀਲ ਜਸਵੀਰ ਕੌਰ ਚਹਿਲ ਨੂੰ ਵਾਈਸ ਪ੍ਰਧਾਨ (ਵੂਮੈਨ), ਵਕੀਲ ਰਮਨਦੀਪ ਕੌਰ ਧਨੋਆ ਨੂੰ ਜੁਆਇੰਟ ਸਕੱਤਰ ਅਤੇ ਵਕੀਲ ਨੀਤੂ ਨੂੰ ਲਾਇਬੇ੍ਰਰੀਅਨ ਚੁਣਿਆ ਗਿਆ।

ਅਜੀਤ ਡੈਸਕ 02-09-2026
ਗਿੱਦੜਬਾਹਾ, 1 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਬਾਰ ਐਸੋਸੀਏਸ਼ਨ ਗਿੱਦੜਬਾਹਾ ਦੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਹੋਈ। ਇਸ ਮੌਕੇ ਵਕੀਲ ਜਨਜਿੰਦਰ ਸਿੰਘ ਧਾਲੀਵਾਲ ਨੂੰ ਖ਼ਜ਼ਾਨਚੀ, ਵਕੀਲ ਜਸਵੀਰ ਕੌਰ ਚਹਿਲ ਨੂੰ ਵਾਈਸ ਪ੍ਰਧਾਨ (ਵੂਮੈਨ), ਵਕੀਲ ਰਮਨਦੀਪ ਕੌਰ ਧਨੋਆ ਨੂੰ ਜੁਆਇੰਟ ਸਕੱਤਰ ਅਤੇ ਵਕੀਲ ਨੀਤੂ ਨੂੰ ਲਾਇਬੇ੍ਰਰੀਅਨ ਚੁਣਿਆ ਗਿਆ। ਜਾਣਕਾਰੀ ਅ ਨੁਸਾਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ, ਜਨਰਲ ਸਕੱਤਰ ਤੇ ਵਾਈਸ ਪ੍ਰਧਾਨ ਲਈ ਵੋਟਾਂ 11 ਸਤੰਬਰ ਨੂੰ ਪੈਣ ਗੀਆਂ। ਸਰਬਸੰਮਤੀ ਨਾਲ ਚੁਣੇ ਗਏ ਅਹੁਦੇਦਾਰਾਂ ਨੂੰ ਵਕੀਲ ਭਾਈਚਾਰੇ ਵਲੋਂ ਵਧਾਈਆਂ ਦਿੱਤੀ ਗਈ ਅਤੇ ਲੱਡੂ ਵੰਡੇ ਗਏ।
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨਿਊ ਬਲਾਕ ਔਲਖ ਦੀ ਮੀਟਿੰਗ ਹੋਈ ਅਗਲੀ ਖ਼ਬਰ ਜੇ.ਈ. ਸੱਤਪਾਲ ਬਾਦਲ ਦੀ ਸੇਵਾ ਮੁਕਤੀ ’ਤੇ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।