07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਕੋਟਕਪੂਰਾ ਜਨਤਕ ਥਾਵਾਂ ’ਤੇ ਬਣੇ ਕੂੜੇ ਦੇ ਢੇਰ ਦੇ ਰਹੇ ਹਨ ਬਿਮਾਰੀਆਂ ਦਾ ਸੱਦਾ ਟੀਚਰਜ਼ ਡੇਅ ਨਾਲ ਸੰਬੰਧਤਿ ਇੰਸਪੀਰੀਆ-2026 ਪ੍ਰੋਗਰਾਮ ਕਰਵਾਇਆ

ਕੋਟਕਪੂਰਾ, 6 ਸਤੰਬਰ (ਰਿੰਕੂ ਮਲਹੋਤਰਾ)- ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਰਾਧੇ ਕ੍ਰਿਸ਼ਨ ਧਾਮ ਨੇੜੇ ਮੌੜ ਫਾਰਮਰਜ਼ ਵਿਖੇ ਟੀਚਰਜ਼ ਡੇਅ ਨਾਲ ਸੰਬੰਧਿਤ ਇੰਸਪੀਰੀਆ 2026 ਪ੍ਰੋਗਰਾਮ ਵਿਚ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ । ਇਸ ਮੌਕੇ ਉਨ੍ਹਾਂ ਸਮੂਹ ਟੀਚਰ ਸਹਿਬਾਨ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਅਜੀਤ ਡੈਸਕ 07-09-2026
ਕੋਟਕਪੂਰਾ, 6 ਸਤੰਬਰ (ਰਿੰਕੂ ਮਲਹੋਤਰਾ)- ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਰਾਧੇ ਕ੍ਰਿਸ਼ਨ ਧਾਮ ਨੇੜੇ ਮੌੜ ਫਾਰਮਰਜ਼ ਵਿਖੇ ਟੀਚਰਜ਼ ਡੇਅ ਨਾਲ ਸੰਬੰਧਿਤ ਇੰਸਪੀਰੀਆ 2026 ਪ੍ਰੋਗਰਾਮ ਵਿਚ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ । ਇਸ ਮੌਕੇ ਉਨ੍ਹਾਂ ਸਮੂਹ ਟੀਚਰ ਸਹਿਬਾਨ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਸਪੀਕਰ ਸੰਧਵਾਂ ਨੇ ਟੀਚਰ ਡੇਅ ਨਾਲ ਸਬੰਧਿਤ ਇੰਸਪੀਰੀਆ 2026 ਪ੍ਰੋਗਰਾਮ ਉਲੀਕਣ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਧਿਆਪਕ ਦਾ ਦਰਜਾ ਸਾਡੇ ਜੀਵਨ ਵਿਚ ਇਕ ਪਰਮੇਸ਼ਵਰ ਦਾ ਦਰਜਾ ਹੈ, ਜੋ ਸਾਨੂੰ ਸਿੱਖਿਅਤ ਕਰਦਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਨਾ ਸਿਰਫ਼ ਪਾਠਕ੍ਰਮ ਦਾ ਗਿਆਨ ਦਿੰਦੇ ਹਨ, ਸਗੋਂ ਵਿਦਿਆਰਥੀਆਂ ਦੇ ਸ਼ਖਸੀਅਤ ਵਿਕਾਸ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਨੀਂਹ ਵੀ ਰੱਖਦੇ ਹਨ।
ਪਿਛਲੀ ਖ਼ਬਰ ਪੰਜਾਬ ਪਬਲਿਕ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰਾਲੀ ਖੱਡੇ ’ਚ ਧਸੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।