08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸੇਵਾ ਮੁਕਤ ਕਰਮਚਾਰੀਆਂ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 7 ਸਤੰਬਰ (ਹਰਮਹਿੰਦਰ ਪਾਲ)-ਸੇਵਾ ਮੁਕਤ ਕਰਮਚਾਰੀਆਂ ਦੀ ਮਹੀਨਾਵਾਰ ਮੀਟਿੰਗ ਹੋਈ, ਜਿਸ ਵਿਚ ਹਾਜ਼ਰੀਨਾਂ ਦੀਆਂ ਦੁੱਖ-ਤਕਲੀਫ਼ਾਂ ਸੁਣੀਆਂ ਗਈਆਂ। ਇਸ ਮੌਕੇ ਹਾਜ਼ਰੀਨ ਵਲੋਂ ਕਿਹਾ ਗਿਆ ਕਿ ਪੰਜਾਬ ਸਰਕਾਰ ਸੇਵਾ ਮੁਕਤ ਕਰਮਚਾਰੀਆਂ ਦੇ ਡੀ.

ਅਜੀਤ ਡੈਸਕ 08-09-2026
ਸ੍ਰੀ ਮੁਕਤਸਰ ਸਾਹਿਬ, 7 ਸਤੰਬਰ (ਹਰਮਹਿੰਦਰ ਪਾਲ)-ਸੇਵਾ ਮੁਕਤ ਕਰਮਚਾਰੀਆਂ ਦੀ ਮਹੀਨਾਵਾਰ ਮੀਟਿੰਗ ਹੋਈ, ਜਿਸ ਵਿਚ ਹਾਜ਼ਰੀਨਾਂ ਦੀਆਂ ਦੁੱਖ-ਤਕਲੀਫ਼ਾਂ ਸੁਣੀਆਂ ਗਈਆਂ। ਇਸ ਮੌਕੇ ਹਾਜ਼ਰੀਨ ਵਲੋਂ ਕਿਹਾ ਗਿਆ ਕਿ ਪੰਜਾਬ ਸਰਕਾਰ ਸੇਵਾ ਮੁਕਤ ਕਰਮਚਾਰੀਆਂ ਦੇ ਡੀ.ਏ. ਦੇ ਬਕਾਏ ਦੇਣ ਬਾਰੇ ਟਾਲ-ਮਟੋਲ ਕਰ ਰਹੀ ਹੈ, ਜਿਸ ਕਾਰਨ ਮੁਲਾਜਮਾਂ ’ਚ ਰੋਸ ਹੈ। ਉਨ੍ਹਾਂ ਮੰਗ ਕੀਤੀ ਕਿ ਡੀ.ਏ. ਤੁਰੰਤ ਦਿੱਤਾ ਜਾਵੇ। ਇਸ ਮੌਕੇ ਗੁਰਮੇਲ ਸਿੰਘ, ਮਲਕੀਤ ਸਿੰਘ, ਜਗਸੀਰ ਸਿੰਘ, ਸੁਖਮੰਦਰ ਸਿੰਘ, ਤੇਜ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੇਵਾ ਮੁਕਤ ਕਰਮਚਾਰੀ ਮੌਜੂਦ ਸਨ।
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਪੀ.ਓ. ਭਗੌੜਾ ਕੀਤਾ ਕਾਬੂ ਅਗਲੀ ਖ਼ਬਰ ਪੁਲਿਸ ਨੇ ਲਾਪਤਾ ਹੋਏ 5 ਮਾਸੂਮ ਬੱਚੇ ਕੁਝ ਹੀ ਸਮੇਂ ’ਚ ਲੱਭ ਕੇ ਮਾਪਿਆਂ ਦੇ ਹਵਾਲੇ ਕੀਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।