21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਡਾ. ਜਗਰੂਪ ਸਿੰਘ ਨੂੰ ਸਦਮਾ, ਪਤਨੀ ਦਾ ਦਿਹਾਂਤ

ਬਾਜਾਖਾਨਾ, 20 ਸਤੰਬਰ (ਜੀਵਨ ਗਰਗ)-ਲਾਇਨਜ਼ ਕਲੱਬ ਬਾਜਾਖਾਨਾ ਦੇ ਪ੍ਰਧਾਨ ਡਾ. ਜਗਰੂਪ ਸਿੰਘ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਧਰਮ ਪਤਨੀ ਸੁਖਵੀਰ ਕੌਰ ਅਚਾਨਕ ਅਕਾਲ ਚਲਾਣਾ ਕਰ ਗਏ।

ਸਵ. ਸੁਖਵੀਰ ਕੌਰ ਦੀ ਫ਼ਾਈਲ ਫ਼ੋਟੋ 21-09-2026
ਬਾਜਾਖਾਨਾ, 20 ਸਤੰਬਰ (ਜੀਵਨ ਗਰਗ)-ਲਾਇਨਜ਼ ਕਲੱਬ ਬਾਜਾਖਾਨਾ ਦੇ ਪ੍ਰਧਾਨ ਡਾ. ਜਗਰੂਪ ਸਿੰਘ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਧਰਮ ਪਤਨੀ ਸੁਖਵੀਰ ਕੌਰ ਅਚਾਨਕ ਅਕਾਲ ਚਲਾਣਾ ਕਰ ਗਏ। ਇੰਦਰਜੀਤ ਸਿੰਘ ਸਰਪੰਚ ਰੋਮਾਣਾ, ਪਰਵਿੰਦਰ ਸਿੰਘ ਸਾਬਕਾ ਸਰਪੰਚ, ਗੁਲਸ਼ਨ ਸਿੰਘ ਸਾਬਕਾ ਸਰਪੰਚ, ਗੁਰਪ੍ਰੀਤ ਸਿੰਘ ਪੰਚ, ਲਖਵੀਰ ਸਿੰਘ ਪੰਚ, ਅੰਮ੍ਰਿਤਪਾਲ ਸਿੰਘ ਪੰਚ, ਗੁਰਪ੍ਰੀਤ ਸਿੰਘ ਪੰਚ, ਪੱਪੀ ਪੰਚ, ਭਿੰਦਰ ਸਿੰਘ ਪੰਚ, ਹਰਪ੍ਰੀਤ ਕੌਰ ਪੰਚ, ਛਿੰਦਰਪਾਲ ਸਿੰਘ ਪੱਪੂ ਰੋਮਾਣਾ, ਮਾ. ਸੁਖਮੰਦਰ ਸਿੰਘ, ਕੁਲਦੀਪ ਸਿੰਘ ਸਾਬਕਾ ਪੰਚ, ਡਾ. ਸਤਪਾਲ ਸਿੰਘ ਰੋਮਾਣਾ, ਸਰਬਜੀਤ ਸਿੰਘ ਨੰਬਰਦਾਰ, ਸੁਖਪਾਲ ਸਿੰਘ ਨੰਬਰਦਾਰ, ਇੰਦਰਜੀਤ ਸਿੰਘ, ਡਾ. ਸੁਖਦੇਵ ਸਿੰਘ, ਗੁਰਦੀਪ ਸਿੰਘ ਪ੍ਰਧਾਨ , ਗੁਰਪ੍ਰੀਤ ਸਿੰਘ ਨੰਬਰਦਾਰ, ਪ੍ਰਸ਼ੋਤਮ ਸ਼ਰਮਾ, ਨੱਥਾ ਸਿੰਘ ਸਾਬਕਾ ਪੰਚ, ਹਰਦੀਪ ਸਿੰਘ ਸੈਕਟਰੀ, ਤਰਲੋਚਣ ਸਿੱਘ ਧਾਲੀਵਾਲ, ਹਰਜਿੰਦਰ ਸਿੰਘ ਚਹਿਲ, ਬਲਵਿੰਦਰ ਸਿੰਘ ਪ੍ਰਧਾਨ, ਭਗਤ ਸਿੰਘ ਚਹਿਲ, ਸੁਖਦੇਵ ਸਿੰਘ ਐਸ.ਡੀ.ਓ, ਰਾਜਿੰਦਰ ਸਿੰਘ ਐਸ.ਡੀ.ਓ, ਸੰਦੀਪ ਸਿੰਘ ਟੋਨੀ ਗੋਂਦਾਰਾ, ਡਾ. ਭੁਪਿੰਦਰ ਸਿੰਘ, ਡਾ. ਲਖਵਿੰਦਰ ਸਿੰਘ ਸੇਖਾ, ਡਾ. ਮੁਹੰਮਦ ਰੂਪ, ਡਾ. ਤਰਸੇਮ ਸਿੰਘ ਧਨੋਆ, ਹਰਪ੍ਰੀਤ ਸਿੰਘ ਧਨੋਆ, ਗੁਰਪ੍ਰੀਤ ਸਿੰਘ ਸੋਖਲ, ਡਾ. ਨਿਰਮਲ ਸਿੰਘ, ਡਾ. ਕੇਵਲ ਕਿ੍ਰਸ਼ਨ ਸ਼ਰਮਾ, ਡਾ. ਸਰਜਾ ਸਿੰਘ ਡੋਡ, ਡਾ. ਕੰਵਲਜੀਤ ਸਿੰਘ, ਡਾ. ਨਰੇਸ਼ ਗਰਗ ਆਦਿ ਨੇ ਰੋਮਾਣਾ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪਿਛਲੀ ਖ਼ਬਰ ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ਵਲੋਂ ਬਠਿੰਡਾ, ਮੌੜ, ਗੋਨਿਆਣਾ ਅਤੇ ਨਥਾਣਾ ’ਚ ਚੈਕਿੰਗ ਅਗਲੀ ਖ਼ਬਰ ਚਮਕੌਰ ਸਿੰਘ ਵਾਂਦਰ ਰਾਮੇਆਣਾ, ਸੰਦੀਪ ਸਿੰਘ ਔਲਖ ਤੇ ਅਮਨਦੀਪ ਸਿੰਘ ਗਿੱਲ ਨੂੰ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਅਹੁਦੇਦਾਰ ਕੀਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।