18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਕੱਤਕ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

ਸਾਦਿਕ, 17 ਅਕਤੂਬਰ (ਆਰ. ਐਸ.

ਅਜੀਤ ਡੈਸਕ 18-10-2026
ਸਾਦਿਕ, 17 ਅਕਤੂਬਰ (ਆਰ.ਐਸ.ਧੁੰਨਾ)-ਗੁਰਦੁਆਰਾ ਗੁਰੂ ਨਾਨਕ ਬਾੜੀ ਸਾਹਿਬ ਸਾਦਿਕ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਮੁੱਖ ਗ੍ਰੰਥੀ ਬਾਬਾ ਭੋਲਾ ਸਿੰਘ ਵਲੋਂ ਇਲਾਕੇ ਦੀ ਚੜਦੀ ਕਲਾ ਲਈ ਅਰਦਾਸ ਬੇਨਤੀ ਕੀਤੀ ਗਈ। ਉਪਰੰਤ ਗੁਰੂ ਕਾ ਅਤੁੱਟ ਲੰਗਰ ਸੰਗਤਾਂ ਨੂੰ ਛਕਾਇਆ ਗਿਆ। ਇਸ ਮੌਕੇ ਸੁਰਜੀਤ ਸਿੰਘ ਢਿੱਲੋਂ, ਬਲਵੀਰ ਚਾਵਲਾ, ਮਾਸਟਰ ਅਮਰਜੀਤ ਸਿੰਘ ਢਿੱਲੋਂ, ਗੁਰਚਰਨ ਦਾਸ, ਹਰਦੇਵ ਸਿੰਘ ਸੰਧੂ, ਪ੍ਰਦੀਪ ਗੱਖੜ, ਪਿ੍ਰਤਪਾਲ ਸਿੰਘ ਢਿੱਲੋਂ, ਜਗਦੇਵ ਸਿੰਘ ਢਿੱਲੋਂ, ਤਾਜਪ੍ਰੀਤ ਸੋਨੀ, ਦਰਸ਼ਨ ਗਾਵੜੀ, ਹਰਵਿੰਦਰ ਸਿੰਘ ਕਾਕਾ ਢਿੱਲੋਂ, ਚੱਤਰ ਸਿੰਘ ਮੱਕੜ, ਧਰਮਪਾਲ ਸਿੰਘ, ਲਖਵਿੰਦਰ ਸਿੰਘ ਕਿੰਗਰਾ, ਗੁਰਮੀਤ ਸਿੰਘ ਚਹਿਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਡੀ.ਏ.ਪੀ. ਖਾਦ ਦੀ ਕਿੱਲਤ ਨੇ ਕਿਸਾਨਾਂ ਦੇ ਸਾਹ ਸੂਤੇ-ਕਾਲਾਬਾਜ਼ਾਰੀ ਦੇ ਖ਼ਦਸ਼ਿਆਂ ਨੇ ਵਧਾਈ ਚਿੰਤਾ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ : ਪ੍ਰਕਾਸ਼ ਸਿੰਘ ਭੱਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।