07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਵਿਵੇਕ ਸਕੂਲ ਬਰਗਾੜੀ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ

ਬਰਗਾੜੀ, 6 ਨਵੰਬਰ (ਲਖਵਿੰਦਰ ਸ਼ਰਮਾ)-ਵਿਵੇਕ ਪਬਲਿਕ ਸਕੂਲ ਬਰਗਾੜੀ ਵਿਖੇ ਪੋਕਸ ਐਕਟ ਸਬੰਧੀ ਜਾਗਰੁਕਤਾ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਐਡਵੋਕੇਟ ਸ਼ਮਿੰਦਰ ਸਿੰਘ ਨੇ ਪੋਕਸ ਐਕਟ ਬਾਰੇ ਜਾਣਕਾਰੀ ਦਿੰਦਿਆਂ ਇਸ ਐਕਟ ਅਧੀਨ ਬੱਚਿਆਂ ਦੀ ਸੁਰੱਖਿਆ, ਉਨ੍ਹਾਂ ਦੇ ਅਧਿਕਾਰਾਂ ਅਤੇ ਕਾਨੂੰਨ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਸਕੂਲ ਪਿ੍ਰੰਸੀਪਲ ਸਪਨਾ ਬਜਾਜ, ਉਪ ਪਿ੍ਰੰਸੀਪਲ ਅਮਰਜੀਤ ਕੌਰ, ਅਧਿਆਪਕਾ ਸੋਨੀਆ, ਅਧਿਆਪਕਾ ਗਗਨਦੀਪ ਕੌਰ ਵਲੋਂ ਮੁੱਖ ਮਹਿਮਾਨ ਐਡਵੋਕੇਟ ਸ਼ਮਿੰਦਰ ਸਿੰਘ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਵਲੋਂ ਪੋਕਸ ਐਕਟ ਸਬੰਧੀ ਦਿੱਤੀ ਜਾਣਕਾਰੀ ਦੀ ਸ਼ਲਾਘਾ ਕੀਤੀ ਗਈ।

ਅਜੀਤ ਡੈਸਕ 07-11-2026
ਬਰਗਾੜੀ, 6 ਨਵੰਬਰ (ਲਖਵਿੰਦਰ ਸ਼ਰਮਾ)-ਵਿਵੇਕ ਪਬਲਿਕ ਸਕੂਲ ਬਰਗਾੜੀ ਵਿਖੇ ਪੋਕਸ ਐਕਟ ਸਬੰਧੀ ਜਾਗਰੁਕਤਾ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਐਡਵੋਕੇਟ ਸ਼ਮਿੰਦਰ ਸਿੰਘ ਨੇ ਪੋਕਸ ਐਕਟ ਬਾਰੇ ਜਾਣਕਾਰੀ ਦਿੰਦਿਆਂ ਇਸ ਐਕਟ ਅਧੀਨ ਬੱਚਿਆਂ ਦੀ ਸੁਰੱਖਿਆ, ਉਨ੍ਹਾਂ ਦੇ ਅਧਿਕਾਰਾਂ ਅਤੇ ਕਾਨੂੰਨ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਸਕੂਲ ਪਿ੍ਰੰਸੀਪਲ ਸਪਨਾ ਬਜਾਜ, ਉਪ ਪਿ੍ਰੰਸੀਪਲ ਅਮਰਜੀਤ ਕੌਰ, ਅਧਿਆਪਕਾ ਸੋਨੀਆ, ਅਧਿਆਪਕਾ ਗਗਨਦੀਪ ਕੌਰ ਵਲੋਂ ਮੁੱਖ ਮਹਿਮਾਨ ਐਡਵੋਕੇਟ ਸ਼ਮਿੰਦਰ ਸਿੰਘ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਵਲੋਂ ਪੋਕਸ ਐਕਟ ਸਬੰਧੀ ਦਿੱਤੀ ਜਾਣਕਾਰੀ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਸਮੂਹ ਸਟਾਫ਼ ਅਤੇ ਬੱਚੇ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਬਰਗਾੜੀ ਵਿਖੇ ਸਾਲਾਨਾ ਅਥਲੈਟਿਕਸ ਮੀਟ ਕਰਵਾਈ ਅਗਲੀ ਖ਼ਬਰ ਪੰਜਾਬ ਸਰਕਾਰ ਨੰਬਰਦਾਰਾਂ ਨੂੰ ਮਾਣ ਭੱਤਾ ਦੇਵੇ ਅਤੇ ਸੜ੍ਹਕਾਂ ਟੋਲ ਟੈਕਸ ਮੁਆਫ ਕਰੇ : ਪੰਜਗਰਾਈਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।