ਬਾਬਾ ਈਸ਼ਰ ਸਿੰਘ ਨਾਨਕਸਰ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
ਮਲੋਟ, 7 ਨਵੰਬਰ (ਪਾਟਿਲ)-ਬਾਬਾ ਈਸ਼ਰ ਸਿੰਘ ਨਾਨਕਸਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੱਟਿਆਂਵਾਲੀ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਬੱਚਿਆਂ ਵਲੋਂ ਦੀਵਾਲੀ ਸੰਬੰਧੀ ਕਵਿਤਾਵਾਂ ਤੇ ਨਾਟਕ ਵੀ ਪੇਸ਼ ਕੀਤੇ ਗਏ।
ਅਜੀਤ ਡੈਸਕ
08-11-2026