ਸ੍ਰੀ ਮੁਕਤਸਰ ਸਾਹਿਬ ਤੋਂ ਕਾਂਗਰਸ ਦੀ ਟਿਕਟ ਲਈ ਸ਼ਰਨਜੀਤ ਸਿੰਘ ਸੰਧੂ ਵਲੋਂ ਦਾਅਵੇਦਾਰੀ ਪੇਸ਼ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ’ਚ ਸਰਕਾਰੀ ਹਾਈ ਸਕੂਲ ਔਲਖ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ
ਪੰਜਗਰਾਈਂ ਕਲਾਂ, 21 ਨਵੰਬਰ (ਸੁਖਮੰਦਰ ਸਿੰਘ ਬਰਾੜ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਕਰਵਾਈ ਗਈ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਸਰਕਾਰੀ ਹਾਈ ਸਕੂਲ ਔਲਖ ਦੇ ਵਿਦਿਆਰਥੀ ਲਖਵਿੰਦਰ ਸਿੰਘ ਨੇ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੇ ਮੁੱਖ ਅਧਿਆਪਕ ਜਗਜੀਵਨ ਸਿੰਘ ਨੇ ਦੱਸਿਆ ਕਿ ਇਸ ਪ੍ਰਾਪਤੀ ਵਿਚ ਸਕੂਲ ਦੇ ਸਾਇੰਸ ਅਧਿਆਪਕਾ ਰਾਜਵੀਰ ਕੌਰ ਦਾ ਅਹਿਮ ਯੋਗਦਾਨ ਰਿਹਾ, ਜਿਨ੍ਹਾਂ ਨੇ ਵਿਦਿਆਰਥੀ ਨੂੰ ਸਹੀ ਦਿਸ਼ਾ ਵਿਚ ਮਾਰਗ ਦਰਸ਼ਨ ਦਿੱਤਾ।
?
22-11-2026