07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 6.50 ਲੱਖ ਠੱਗੇ

ਪਟਿਆਲਾ, 6 ਸਤੰਬਰ (ਗੁਰਵਿੰਦਰ ਸਿੰਘ ਔਲਖ)- ਥਾਣਾ ਸਦਰ ਦੀ ਪੁਲਿਸ ਵਲੋਂ ਵਿਦੇਸ਼ ਭੇਜਣ ਦਾ ਝਾਂਸਾ ਦੇਣ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਅਮਰਜੀਤ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਅਮਨ ਅੱਤਰੀ ਅਤੇ ਇਕ ਔਰਤ ਵਲੋਂ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਤੋਂ ਸਾਢੇ 6 ਲੱਖ ਰੁਪਏ ਲਏ ਸਨ, ਪਰ ਬਾਅਦ ’ਚ ਉਕਤ ਮੁਲਜ਼ਮਾਂ ਵਲੋਂ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਗਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ, ਜਿਸ ’ਤੇ ਪੁਲਿਸ ਨੇ ਕਾਰਵਾਈ ਕਰਦਿਆਂ ਦੋਨੋਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਅਜੀਤ ਡੈਸਕ 07-09-2026

ਪਿਛਲੀ ਖ਼ਬਰ ਪ੍ਰਭਾਤ ਨਿਊਟ੍ਰੀਸ਼ਨ ਪ੍ਰੋਗਰਾਮ ਦੇ ਤਹਿਤ ‘ਪੋਸ਼ਣ ਮਾਹ’ ਦਾ ਸ਼ੁਭ ਆਰੰਭ ਪ੍ਰੋਗਰਾਮ ਦਾ ਉਦਘਾਟਨ ਮੁੱਖ ਮਹਿਮਾਨ ਤ੍ਰਿਪਤਾ... ਅਗਲੀ ਖ਼ਬਰ ਸਹਾਇਕ ਥਾਣੇਦਾਰ ’ਤੇ ਪੈਸੇ ਮੰਗਣ ਦੇ ਟਰੱਕ ਮਾਲਕ ਨੇ ਲਗਾਏ ਦੋਸ਼ ਸਹਾਇਕ ਥਾਣੇਦਾਰ ਨੇ ਦੋਸ਼ਾਂ ਨੂੰ ਨਕਾਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।