ਡਵੀਜ਼ਨਲ ਕਮਿਸ਼ਨਰ ਨੇ ਪੋਲਿੰਗ ਸਟੇਸ਼ਨਾਂ ‘ਤੇ ਲੱਗੇ ਐਸ. ਆਈ. ਆਰ. ਦੇ ਵਿਸ਼ੇਸ਼ ਕੈਂਪਾਂ ਦਾ ਲਿਆ ਜਾਇਜ਼ਾ * ਪਟਿਆਲਾ ਜ਼ਿਲ੍ਹੇ ਦੇ ਸਮੂਹ 1861 ਪੋਲਿੰਗ ਬੂਥਾਂ ’ਤੇ ਸਫਲਤਾਪੂਰਵਕ ਲੱਗੇ ਵਿਸ਼ੇਸ਼ ਕੈਂਪ * ਵੱਡੀ ਗਿਣਤੀ ਵੋਟਰਾਂ ਨੇ ਬੂਥ ਲੈਵਲ ਅਫ਼ਸਰਾਂ ਕੋਲ ਜਮ੍ਹਾਂ ਕਰਵਾਏ ਦਾਅਵੇ/ਇਤਰਾਜ਼ ਤੇ ਨਵੀਆਂ ਵੋਟਾਂ ਦੇ ਫਾਰਮ
ਪਟਿਆਲਾ, 6 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਐਸ. ਆਈ.
ਅਜੀਤ ਡੈਸਕ
07-09-2026