07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪੁੱਡਾ ਅਤੇ ਪੀ.ਡੀ.ਏ. ਇੰਜੀਨੀਅਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਵਲੋਂ ਇੰਜੀਨੀਅਰਜ਼ ਮਿਲਣੀ, ਲੁਧਿਆਣਾ ਵਿਖੇ ਸ਼ਮੂਲੀਅਤ ਕੀਤੀ

ਪਟਿਆਲਾ, 6 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ (ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ ਅਤੇ ਜੰਮੂ ਤੇ ਕਸ਼ਮੀਰ ਪੰਜ ਰਾਜ) ਵਲੋ ਪੰਜਾਬੀ ਭਵਨ, ਲੁਧਿਆਣਾ ਵਿਖੇ ਇੰਜੀਨੀਅਰ ਮਿਲਣੀ ਰੱਖੀ ਗਈ। ਇਸ ਮਿਲਣੀ ਦੌਰਾਨ ਵੱਖ ਵੱਖ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਯੂਨੀਵਰਸਿਟੀਆਂ ਆਦਿ ਦੇ ਪੰਜਾਬ ਭਰ ਤੋਂ ਇੰਜੀਨੀਅਰ ਸ਼ਾਮਿਲ ਹੋਏ।

ਅਜੀਤ ਡੈਸਕ 07-09-2026
ਪਟਿਆਲਾ, 6 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ (ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ ਅਤੇ ਜੰਮੂ ਤੇ ਕਸ਼ਮੀਰ ਪੰਜ ਰਾਜ) ਵਲੋ ਪੰਜਾਬੀ ਭਵਨ, ਲੁਧਿਆਣਾ ਵਿਖੇ ਇੰਜੀਨੀਅਰ ਮਿਲਣੀ ਰੱਖੀ ਗਈ। ਇਸ ਮਿਲਣੀ ਦੌਰਾਨ ਵੱਖ ਵੱਖ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਯੂਨੀਵਰਸਿਟੀਆਂ ਆਦਿ ਦੇ ਪੰਜਾਬ ਭਰ ਤੋਂ ਇੰਜੀਨੀਅਰ ਸ਼ਾਮਿਲ ਹੋਏ। ਇਸ ਮੌਕੇ ਇੰਜ. ਮਨਜਿੰਦਰ ਸਿੰਘ ਮਤੇਨਗਲ, ਚੇਅਰਮੈਨ, ਦਿਲਪ੍ਰੀਤ ਸਿੰਘ ਲੋਹਟ, ਸੂਬਾ ਪ੍ਰਧਾਨ, ਕੌਸਲ ਆਫ ਡਿਪਲੋਮਾ ਇੰਜੀਨੀਅਰਜ (ਪੰਜ ਰਾਜ) ਵਲੋਂ ਇੰਜੀਨੀਅਰਜ਼ ਦੀਆਂ ਰੁਕੀਆਂ ਹੋਈਆਂ ਪਦ ਉਂਨਤੀਆਂ, ਪੰਜਾਬ ਮੁਲਾਜਮਾਂ ਦੇ ਰੁਕੇ ਹੋਏ ਡੀ.ਏ. ਆਦਿ ਮੰਗਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਪੂਡਾ ਪੀ.ਡੀ.ਏ. ਇੰਜੀਨੀਅਰਜ਼ ਐਸੋਸੀਏਸ਼ਨ ਪਟਿਆਲਾ ਦੇ ਪ੍ਰਧਾਨ ਇੰਜ ਰਾਜੀਵ ਕੁਮਾਰ ਵਲੋਂ ਆਪਣੇ ਇੰਜੀਨੀਅਰਜ਼ ਸਾਥੀਆਂ ਸਮੇਤ ਇਸ ਮਿਲਣੀ ਵਿਚ ਸ਼ਮੂਲੀਅਤ ਕੀਤੀ ਗਈ।
ਪਿਛਲੀ ਖ਼ਬਰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦਿਖਾਈ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਚੋਣਾਂ ’ਚ ਆਰ.ਐੱਸ.ਐੱਸ. ਦੀ ਹਮਾਇਤ ਕਰ ਕੇ ਬਾਦਲ ਦਲ ਨੇ ਪੰਥ ਦੀ ਪਿੱਠ ’ਚ ਛੁਰਾ ਮਾਰਿਆ : ਲਖਵੀਰ ਸਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।